Sat, Apr 20, 2024
Whatsapp

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 83 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1085 ਮੌਤਾਂ

Written by  Shanker Badra -- September 23rd 2020 11:24 AM
ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 83 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1085 ਮੌਤਾਂ

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 83 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1085 ਮੌਤਾਂ

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 83 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1085 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 56 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 90 ਹਜ਼ਾਰ ਹੋ ਗਈ ਹੈ। [caption id="attachment_433308" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 83 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1085 ਮੌਤਾਂ[/caption] ਉੱਥੇ ਹੀ ਹੁਣ ਤੱਕ 45.87 ਲੱਖ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ 83,347 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1,085 ਮੌਤਾਂ ਹੋਈਆਂ ਹਨ ,ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 56,46,011 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 90,020 ਤੱਕ ਪਹੁੰਚ ਗਿਆ ਹੈ। [caption id="attachment_433311" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 83 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1085 ਮੌਤਾਂ[/caption] ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। [caption id="attachment_433313" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 83 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ, 1085 ਮੌਤਾਂ[/caption] ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 45,87,614 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 9,68,377 ਹੋ ਗਈ ਹੈ। -PTCNews educare


Top News view more...

Latest News view more...