Thu, Apr 25, 2024
Whatsapp

ਸੰਗਰੂਰ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ, ਜ਼ਿਲ੍ਹੇ 'ਚ ਕੋਰੋਨਾ ਨਾਲ ਹੋਈਆਂ 2 ਮੌਤਾਂ

Written by  Shanker Badra -- July 28th 2020 12:40 PM
ਸੰਗਰੂਰ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ, ਜ਼ਿਲ੍ਹੇ 'ਚ ਕੋਰੋਨਾ ਨਾਲ ਹੋਈਆਂ 2 ਮੌਤਾਂ

ਸੰਗਰੂਰ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ, ਜ਼ਿਲ੍ਹੇ 'ਚ ਕੋਰੋਨਾ ਨਾਲ ਹੋਈਆਂ 2 ਮੌਤਾਂ

ਸੰਗਰੂਰ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ, ਜ਼ਿਲ੍ਹੇ 'ਚ ਕੋਰੋਨਾ ਨਾਲ ਹੋਈਆਂ 2 ਮੌਤਾਂ:ਸੰਗਰੂਰ  : ਪੰਜਾਬ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ।ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਕਰਕੇ ਦੋ ਹੋਰ ਲੋਕਾਂ ਦੀ ਮੌਤ ਹੋ ਗਈ ਹੈ। [caption id="attachment_420902" align="aligncenter" width="300"] ਸੰਗਰੂਰ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ, ਜ਼ਿਲ੍ਹੇ 'ਚ ਕੋਰੋਨਾ ਨਾਲ ਹੋਈਆਂ 2 ਮੌਤਾਂ[/caption] ਮਿਲੀ ਜਾਣਕਾਰੀ ਅਨੁਸਾਰ ਲਹਿਰਾਗਾਗਾ ਦੇ 77 ਸਾਲਾ ਬਜ਼ੁਰਗ ਸ਼ਾਮ ਲਾਲ ਅਤੇ ਧੂਰੀ ਦੀ 55 ਸਾਲਾ ਆਸ਼ਾ ਰਾਣੀ ਗੌਰਮਿੰਟ ਮੈਡੀਕਲ ਕਾਲਜ ਪਟਿਆਲਾ ਵਿਖੇ ਦਾਖ਼ਲ ਸਨ ,ਜਿਨ੍ਹਾਂ ਦੀ ਦੇਰ ਰਾਤ ਮੌਤ ਹੋ ਗਈ ਹੈ। ਵੋਟ ਕਰਨ ਲਈ ਇਸ ਲਿੰਕ 'ਤੇ ਕਰੋ ਕਲਿੱਕ : https://www.ptcnews.tv/poll-question-28-7-2020p/ ਦੱਸ ਦੇਈਏ ਕਿ ਲਹਿਰਾਗਾਗਾ 'ਚ ਕੋਰੋਨਾ ਨਾਲ ਪਹਿਲੀ ਮੌਤ ਹੋਈ ਹੈ। ਜ਼ਿਲ੍ਹੇ ਵਿਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੁਣ 25 ਹੋ ਗਈ ਹੈ। ਸੰਗਰੂਰ ਜ਼ਿਲ੍ਹੇ 'ਚ ਹੁਣ ਤੱਕ 241 ਐਕਟਿਵ ਕੇਸ ਹਨ। -PTCNews


Top News view more...

Latest News view more...