Fri, Apr 26, 2024
Whatsapp

Punjab Corona Updates : ਕੋਰੋਨਾ ਕਹਿਰ ਜਾਰੀ , ਅੱਜ 3915 ਨਵੇਂ ਕੋਰੋਨਾ ਕੇਸ ਆਏ ਸਾਹਮਣੇ , 51 ਮੌਤਾਂ 

Written by  Shanker Badra -- April 16th 2021 10:25 PM
Punjab Corona Updates : ਕੋਰੋਨਾ ਕਹਿਰ ਜਾਰੀ , ਅੱਜ 3915 ਨਵੇਂ ਕੋਰੋਨਾ ਕੇਸ ਆਏ ਸਾਹਮਣੇ , 51 ਮੌਤਾਂ 

Punjab Corona Updates : ਕੋਰੋਨਾ ਕਹਿਰ ਜਾਰੀ , ਅੱਜ 3915 ਨਵੇਂ ਕੋਰੋਨਾ ਕੇਸ ਆਏ ਸਾਹਮਣੇ , 51 ਮੌਤਾਂ 

ਚੰਡੀਗੜ੍ਹ : ਦੇਸ਼ ਵਿਚ ਕੋਰੋਨਾ (Covid-19) ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਕੋਰੋਨਾ ਵਾਇਰਸ ਨਾਲ ਲਗਾਤਾਰ ਹਾਲਾਤ ਵਿਗੜਦੇ ਜਾ ਰਹੇ ਹਨ। ਦੇਸ਼ ਵਿਚ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਕਾਫ਼ੀ ਚਿੰਤਾਜਨਕ ਹਾਲਤ ਪੈਦਾ ਹੋ ਗਏ ਹਨ। ਭਾਰਤ 'ਚ ਅੰਕੜੇ ਹੈਰਾਨ ਅਤੇ ਪ੍ਰੇਸ਼ਾਨ ਕਰਨ ਵਾਲੇ ਸਾਹਮਣੇ ਆ ਰਹੇ ਹਨ। ਪੰਜਾਬ ਅੰਦਰ ਵੀ ਕੋਰੋਨਾ ਦਾ ਕਹਿਰ ਤੇਜ਼ ਹੁੰਦਾ ਜਾ ਰਿਹਾ ਹੈ। [caption id="attachment_489865" align="aligncenter" width="300"]Coronavirus Punjab Updates : 3915 new Coronavirus patients in Punjab today ,51 deaths Punjab Corona Updates : ਕੋਰੋਨਾ ਕਹਿਰ ਜਾਰੀ , ਅੱਜ 3915 ਨਵੇਂ ਕੋਰੋਨਾ ਕੇਸ ਆਏ ਸਾਹਮਣੇ , 51 ਮੌਤਾਂ[/caption] ਪੜ੍ਹੋ ਹੋਰ ਖ਼ਬਰਾਂ : ਸ਼ਰਾਬ ਦੇ ਸ਼ੌਕੀਨਾਂ ਲਈ ਹੁਣ ਵੱਡੀ ਖ਼ਬਰ , ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ   ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 3915 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ ਅਤੇ ਕੋਰੋਨਾ ਨੇ ਅੱਜ 51 ਮਰੀਜ਼ਾਂ ਦੀਆਂ ਜਾਨਾਂ ਲਈਆਂ ਹਨ। ਕੋਰੋਨਾ ਨੂੰ ਅੱਜ 3129 ਮਰੀਜ਼ਾਂ ਨੇ ਮਾਤ ਦਿੱਤੀ ਹੈ।ਅੱਜ ਕੋਰੋਨਾ ਦੇ 37,326 ਟੈਸਟ ਹੋਏ ਹਨ। [caption id="attachment_489864" align="aligncenter" width="300"]Coronavirus Punjab Updates : 3915 new Coronavirus patients in Punjab today ,51 deaths Punjab Corona Updates : ਕੋਰੋਨਾ ਕਹਿਰ ਜਾਰੀ , ਅੱਜ 3915 ਨਵੇਂ ਕੋਰੋਨਾ ਕੇਸ ਆਏ ਸਾਹਮਣੇ , 51 ਮੌਤਾਂ[/caption] ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 30745 ਹੋ ਗਈ ਹੈ। ਪੰਜਾਬ 'ਚ ਮਰਨ ਵਾਲਿਆਂ ਦੀ ਗਿਣਤੀ 7772 ਹੋ ਗਈ ਹੈ। ਇਸ ਦੌਰਾਨ 386 ਮਰੀਜ਼ ਆਕਸੀਜਨ ਸਪੋਰਟ ਤੇ ਹਨ, ਜਦਕਿ 43 ਮਰੀਜ਼ ਵੈਂਟੀਲੇਟਰ ਤੇ ਹਨ। ਚੰਗੀ ਗੱਲ ਇਹ ਹੈ ਕਿ 252190 ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ। [caption id="attachment_489863" align="aligncenter" width="300"]Coronavirus Punjab Updates : 3915 new Coronavirus patients in Punjab today ,51 deaths Punjab Corona Updates : ਕੋਰੋਨਾ ਕਹਿਰ ਜਾਰੀ , ਅੱਜ 3915 ਨਵੇਂ ਕੋਰੋਨਾ ਕੇਸ ਆਏ ਸਾਹਮਣੇ , 51 ਮੌਤਾਂ[/caption] ਪੜ੍ਹੋ ਹੋਰ ਖ਼ਬਰਾਂ : Corona ਦੀ ਜਿਸ ਦਵਾਈ ਨੂੰ ਲੈ ਕੇ ਦੇਸ਼ 'ਚ ਮਚਿਆ ਹਾਹਾਕਾਰ, ਹੁਣ ਇਕ ਫੋਨ ਨਾਲ ਘਰ ਮਿਲੇਗੀ ਡਿਲਿਵਰੀ ਦੱਸ ਦੇਈਏ ਕਿ ਪੰਜਾਬ ਵਿੱਚ ਹੁਣ ਤੱਕ 6517986 ਸੈਂਪਲ ਲਏ ਗਏ ਹਨ। ਅੱਜ 37,326 ਨਮੁਨੇ ਲਏ ਗਏ ਹਨ। ਪੰਜਾਬ ਵਿੱਚ ਕੁੱਲ੍ਹ ਪਾਜ਼ੀਟਿਵ ਕੋਰੋਨਾ ਮਰੀਜ਼ਾਂ ਦੀ ਗਿਣਤੀ 290707 ਹੋ ਗਈ ਹੈ। ਓਧਰ ਭਾਰਤ 'ਚ ਕੋਰੋਨਾ ਦੇ ਮਾਮਲੇ ਕਾਫ਼ੀ ਤੇਜ਼ੀ ਨਾਲ ਵਧ ਰਹੇ ਹਨ। -PTCNews


Top News view more...

Latest News view more...