Tue, Apr 23, 2024
Whatsapp

#COVID19: ਪੰਜਾਬ ਸਰਕਾਰ ਨੇ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਸੰਪਰਕ 'ਚ ਆਏ ਵਿਅਕਤੀਆਂ ਦੀ ਲਿਸਟ ਕੀਤੀ ਜਾਰੀ

Written by  Shanker Badra -- April 02nd 2020 10:53 PM -- Updated: April 02nd 2020 10:58 PM
#COVID19: ਪੰਜਾਬ ਸਰਕਾਰ ਨੇ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਸੰਪਰਕ 'ਚ ਆਏ ਵਿਅਕਤੀਆਂ ਦੀ ਲਿਸਟ ਕੀਤੀ ਜਾਰੀ

#COVID19: ਪੰਜਾਬ ਸਰਕਾਰ ਨੇ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਸੰਪਰਕ 'ਚ ਆਏ ਵਿਅਕਤੀਆਂ ਦੀ ਲਿਸਟ ਕੀਤੀ ਜਾਰੀ

#COVID19: ਪੰਜਾਬ ਸਰਕਾਰ ਨੇ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਸੰਪਰਕ 'ਚ ਆਏ ਵਿਅਕਤੀਆਂ ਦੀ ਲਿਸਟ ਕੀਤੀ ਜਾਰੀ:ਅੰਮਿ੍ਤਸਰ : ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ੍ਰੀ ਨਿਰਮਲ ਸਿੰਘ ਖ਼ਾਲਸਾ ਦੇ ਦਿਹਾਂਤ ਤੋਂ ਬਾਅਦ ਪੰਜਾਬ ਸਰਕਾਰ ਓਨਾ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਨੂੰ ਲੱਭਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਸਰਕਾਰ ਨੇ ਪਦਮ ਸ੍ਰੀ ਨਿਰਮਲ ਸਿੰਘ ਖ਼ਾਲਸਾ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਸੂਚੀ ਜਾਰੀ ਕੀਤੀ ਹੈ। [caption id="attachment_398824" align="aligncenter" width="879"]COVID-19: Punjab govt. releases list of people who came in contact with Bhai Nirmal Singh Khalsa #COVID19 : ਪੰਜਾਬ ਸਰਕਾਰ ਨੇ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਸੰਪਰਕ 'ਚ ਆਏ ਵਿਅਕਤੀਆਂ ਦੀ ਲਿਸਟ ਕੀਤੀ ਜਾਰੀ[/caption] ਦੱਸਿਆ ਜਾਂਦਾ ਹੈ ਕਿ ਇੰਗਲੈਂਡ ਤੋਂ ਵਾਪਸ ਆਉਣ ਤੋਂ ਬਾਅਦ ਭਾਈ ਨਿਰਮਲ ਸਿੰਘ ਖਾਲਸਾ ਉਹ ਚੰਡੀਗੜ੍ਹ ਤੇ ਦਿੱਲੀ ਵੀ ਗਏ ਸੀ। ਇਥੇ ਉਨ੍ਹਾਂ ਸਮਾਗਮ ਕੀਤੇ ਜਿਨ੍ਹਾਂ 'ਚ ਹਜ਼ਾਰਾਂ ਲੋਕ ਸ਼ਾਮਲ ਹੋਏ ਸੀ। [caption id="attachment_398822" align="aligncenter" width="874"]COVID-19: Punjab govt. releases list of people who came in contact with Bhai Nirmal Singh Khalsa #COVID19 : ਪੰਜਾਬ ਸਰਕਾਰ ਨੇ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਸੰਪਰਕ 'ਚ ਆਏ ਵਿਅਕਤੀਆਂ ਦੀ ਲਿਸਟ ਕੀਤੀ ਜਾਰੀ[/caption] ਦੱਸਣਯੋਗ ਹੈ ਕਿ ਭਾਈ ਨਿਰਮਲ ਸਿੰਘ ਖਾਲਸਾ ਨੂੰ ਪਿਛਲੇ ਦਿਨੀਂ 'ਕੋਰੋਨਾ' ਵਾਇਰਸ ਹੋਣ ਦਾ ਸ਼ੱਕ ਜ਼ਾਹਰ ਹੋਇਆ ਸੀ। ਜਿਸ 'ਤੇ ਉਨ੍ਹਾਂ ਨੇ ਖੁਦ ਹੀ ਗੁਰੂ ਨਾਨਕ ਹਸਪਤਾਲ ਵਿਖੇ ਜਾ ਕੇ ਜਾਂਚ ਕਰਵਾਈ ਸੀ ਪਰ ਉਸ ਸਮੇਂ ਡਾਕਟਰਾਂ ਵੱਲੋਂ ਇਹ ਕਹਿ ਕੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ ਕਿ ਉਨ੍ਹਾਂ ਨੂੰ ਨਾਰਮਲ ਫਲੂ ਦੇ ਲੱਛਣ ਹੀ ਹਨ। [caption id="attachment_398823" align="aligncenter" width="1280"]COVID-19: Punjab govt. releases list of people who came in contact with Bhai Nirmal Singh Khalsa #COVID19 : ਪੰਜਾਬ ਸਰਕਾਰ ਨੇ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਸੰਪਰਕ 'ਚ ਆਏ ਵਿਅਕਤੀਆਂ ਦੀ ਲਿਸਟ ਕੀਤੀ ਜਾਰੀ[/caption] ਦੱਸ ਦੇਈਏ ਕਿ ਬੁੱਧਵਾਰ ਸ਼ਾਮ ਉਨ੍ਹਾਂ ਦਾ ਕੋਰੋਨਾ ਵਾਇਰਸ ਟੈਸਟ ਪਾਜ਼ੀਟਿਵ ਆਇਆ ਸੀ। ਜਿਸ ਤੋਂ ਬਾਅਦ ਰਾਤ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਅੱਜ ਸਵੇਰੇ ਸਾਢੇ ਚਾਰ ਵਜੇ ਉਨ੍ਹਾਂ ਨੇ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਆਖ਼ਰੀ ਸਾਹ ਲਿਆ ਹੈ। -PTCNews


Top News view more...

Latest News view more...