Sun, Oct 18, 2026
Whatsapp

ਪੰਜਾਬ 'ਚ ਹਟਾਈਆਂ ਕੋਵਿਡ ਪਾਬੰਦੀਆਂ View in English

Reported by:  PTC News Desk  Edited by:  Pardeep Singh -- March 15th 2022 02:01 PM
ਪੰਜਾਬ 'ਚ ਹਟਾਈਆਂ ਕੋਵਿਡ ਪਾਬੰਦੀਆਂ

ਪੰਜਾਬ 'ਚ ਹਟਾਈਆਂ ਕੋਵਿਡ ਪਾਬੰਦੀਆਂ

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਨੂੰ ਵੱਡੀ ਠੱਲ ਪਈ ਹੈ ਜਿਸ ਨੂੰ ਮੁੱਦੇਨਜ਼ਰ ਰੱਖਦੇ ਹੋਏ ਪੰਜਾਬ ਵਿਚੋਂ ਕੋਵਿਡ ਪਾਬੰਦੀਆਂ ਹਟਾਈਆਂ ਗਈਆਂ ਹਨ। ਪੰਜਾਬ ਸਰਕਾਰ ਨੇ  ਕੋਰੋਨਾ ਦੇ ਕੇਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵੱਡਾ ਫੈਸਲਾ ਲਿਆ ਗਿਆ ਹੈ। ਇਹ ਵੀ ਪੜ੍ਹੋ:ਲਾਰੈਂਸ ਬਿਸ਼ਨੋਈ ਗਰੁੱਪ ਦਾ ਸੰਦੀਪ ਨੰਗਲ ਅੰਬੀਆਂ ਦੇ ਕਤਲ ਤੋਂ ਇਨਕਾਰ -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK