Mon, Apr 29, 2024
Whatsapp

ਪਟਾਕੇ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ ,2 ਵਿਅਕਤੀਆਂ ਦੀ ਹੋਈ ਮੌਤ

Written by  Shanker Badra -- September 16th 2018 08:10 PM
ਪਟਾਕੇ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ ,2 ਵਿਅਕਤੀਆਂ ਦੀ ਹੋਈ ਮੌਤ

ਪਟਾਕੇ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ ,2 ਵਿਅਕਤੀਆਂ ਦੀ ਹੋਈ ਮੌਤ

ਪਟਾਕੇ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ ,2 ਵਿਅਕਤੀਆਂ ਦੀ ਹੋਈ ਮੌਤ:ਪੱਛਮੀ ਬੰਗਾਲ ਦੇ ਨਾਡਿਆ ਜ਼ਿਲ੍ਹੇ 'ਚ ਇੱਕ ਪਟਾਕੇ ਬਣਾਉਣ ਵਾਲੀ ਫ਼ੈਕਟਰੀ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਸ ਅੱਗ ਦੀ ਚਪੇਟ 'ਚ ਆਉਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆ ਅਤੇ ਅੱਗ 'ਤੇ ਕਾਬੂ ਪਾਇਆ ਗਿਆ ਹੈ।ਇਸ ਫ਼ੈਕਟਰੀ 'ਚ ਅੱਗ ਲੱਗਣ ਦੇ ਕਾਰਨਾ ਦਾ ਅਜੇ ਪਤਾ ਨਹੀਂ ਲੱਗਿਆ ਹੈ।ਇਸ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। -PTCNews


Top News view more...

Latest News view more...