Advertisment

ਪਟਾਕੇ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ ,2 ਵਿਅਕਤੀਆਂ ਦੀ ਹੋਈ ਮੌਤ

author-image
Shanker Badra
New Update
ਪਟਾਕੇ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ ,2 ਵਿਅਕਤੀਆਂ ਦੀ ਹੋਈ ਮੌਤ
Advertisment
ਪਟਾਕੇ ਬਣਾਉਣ ਵਾਲੀ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ ,2 ਵਿਅਕਤੀਆਂ ਦੀ ਹੋਈ ਮੌਤ:ਪੱਛਮੀ ਬੰਗਾਲ ਦੇ ਨਾਡਿਆ ਜ਼ਿਲ੍ਹੇ 'ਚ ਇੱਕ ਪਟਾਕੇ ਬਣਾਉਣ ਵਾਲੀ ਫ਼ੈਕਟਰੀ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਸ ਅੱਗ ਦੀ ਚਪੇਟ 'ਚ ਆਉਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆ ਅਤੇ ਅੱਗ 'ਤੇ ਕਾਬੂ ਪਾਇਆ ਗਿਆ ਹੈ।ਇਸ ਫ਼ੈਕਟਰੀ 'ਚ ਅੱਗ ਲੱਗਣ ਦੇ ਕਾਰਨਾ ਦਾ ਅਜੇ ਪਤਾ ਨਹੀਂ ਲੱਗਿਆ ਹੈ।ਇਸ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment