Cricket World Cup 2019 : ਵਿਸ਼ਵ ਕੱਪ 'ਚ ਅੱਜ ਵੈਸਟ ਇੰਡੀਜ਼ ਤੇ ਅਫ਼ਗ਼ਾਨਿਸਤਾਨ ਦਰਮਿਆਨ ਹੋਵੇਗਾ ਮੁਕਾਬਲਾ
Cricket World Cup 2019 : ਵਿਸ਼ਵ ਕੱਪ 'ਚ ਅੱਜ ਵੈਸਟ ਇੰਡੀਜ਼ ਤੇ ਅਫ਼ਗ਼ਾਨਿਸਤਾਨ ਦਰਮਿਆਨ ਹੋਵੇਗਾ ਮੁਕਾਬਲਾ[/caption]
ਦੱਸਣਯੋਗ ਹੈ ਕਿ ਬੁੱਧਵਾਰ ਨੂੰ ਇੰਗਲੈਂਡ ਨੇ ਰਿਵਰਸਾਈਡ ਗਰਾਊਂਡ ’ਤੇ ਖੇਡੇ ਗਏ ਆਈਸੀਸੀ ਵਿਸ਼ਵ ਕੱਪ 2019 ਦੇ ਮੈਚ 'ਚ ਨਿਊਜ਼ੀਲੈਂਡ ਨੂੰ 119 ਦੌੜਾਂ ਨਾਲ ਹਰਾ ਦਿੱਤਾ ਸੀ।ਇਸ ਦੇ ਨਾਲ ਹੀ ਇੰਗਲੈਂਡ ਨੇ ਸੈਮੀਫ਼ਾਈਨਲ 'ਚ ਥਾਂ ਪੱਕੀ ਕਰ ਲਈ ਹੈ। ਇੰਗਲੈਂਡ ਜਿੱਤ ਨਾਲ ਆਖਰੀ 4 ਟੀਮਾਂ 'ਚ ਪੁੱਜਣ ਵਾਲੀ ਤੀਜੀ ਟੀਮ ਬਣ ਗਈ ਹੈ।
[caption id="attachment_314867" align="aligncenter" width="300"]
Cricket World Cup 2019 : ਵਿਸ਼ਵ ਕੱਪ 'ਚ ਅੱਜ ਵੈਸਟ ਇੰਡੀਜ਼ ਤੇ ਅਫ਼ਗ਼ਾਨਿਸਤਾਨ ਦਰਮਿਆਨ ਹੋਵੇਗਾ ਮੁਕਾਬਲਾ[/caption]
ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਚੰਡੀਗੜ੍ਹ ਸਮੇਤ ਪੰਜਾਬ ਵਿੱਚ ਮਾਨਸੂਨ ਦੀ ਦਸਤਕ ਨਾਲ ਲੋਕਾਂ ਦੇ ਖਿੜੇ ਚਿਹਰੇ ,ਮੌਸਮ ਹੋਇਆ ਸੁਹਾਵਣਾ
ਦੱਸ ਦੇਈਏ ਕਿ ਬੁੱਧਵਾਰ ਨੂੰ ਮੈਚ ਵਿੱਚ ਇੰਗਲੈਂਡ ਨੇ ਨਿਊਜ਼ੀਲੈਂਡ ਸਾਹਮਣੇ 306 ਰਨਾਂ ਦਾ ਟੀਚਾ ਰੱਖਿਆ ਸੀ। ਕੀਵੀ ਟੀਮ (ਨਿਊਜ਼ੀਲੈਂਡ) ਇਸ ਟੀਚੇ ਨੂੰ ਹਾਸਲ ਨਹੀਂ ਕਰ ਸਕੀ ਤੇ 45 ਓਵਰਾਂ 'ਚ 186 ਦੌੜਾਂ ’ਤੇ ਹੀ ਢੇਰ ਹੋ ਗਈ ਸੀ।
-PTCNews