Thu, Apr 25, 2024
Whatsapp

ਕੱਚਾ ਤੇਲ ਮਹਿੰਗਾ ਹੋਣ ਕਾਰਨ ਪੈਟਰੋਲ ਅਤੇ ਡੀਜ਼ਲ ਹੋਇਆ ਮਹਿੰਗਾ :ਧਰਮਿੰਦਰ ਪ੍ਰਧਾਨ

Written by  Shanker Badra -- September 01st 2018 05:53 PM
ਕੱਚਾ ਤੇਲ ਮਹਿੰਗਾ ਹੋਣ ਕਾਰਨ ਪੈਟਰੋਲ ਅਤੇ ਡੀਜ਼ਲ ਹੋਇਆ ਮਹਿੰਗਾ :ਧਰਮਿੰਦਰ ਪ੍ਰਧਾਨ

ਕੱਚਾ ਤੇਲ ਮਹਿੰਗਾ ਹੋਣ ਕਾਰਨ ਪੈਟਰੋਲ ਅਤੇ ਡੀਜ਼ਲ ਹੋਇਆ ਮਹਿੰਗਾ :ਧਰਮਿੰਦਰ ਪ੍ਰਧਾਨ

ਕੱਚਾ ਤੇਲ ਮਹਿੰਗਾ ਹੋਣ ਕਾਰਨ ਪੈਟਰੋਲ ਅਤੇ ਡੀਜ਼ਲ ਹੋਇਆ ਮਹਿੰਗਾ :ਧਰਮਿੰਦਰ ਪ੍ਰਧਾਨ:ਪੈਟਰੋਲ ਅਤੇ ਡੀਜ਼ਲ ਦੀ ਵਧਦੀਆਂ ਕੀਮਤਾਂ ਨੂੰ ਲੈ ਕੇ ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਧਰਮਿੰਦਰ ਪ੍ਰਧਾਨ ਨੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਡਾਲਰ ਦੇ ਮੁਕਾਬਲੇ ਰੁਪਏ ਦੇ ਲਗਾਤਾਰ ਡਿੱਗਣ ਕਾਰਨ ਅਜਿਹੇ ਹਾਲਾਤ ਪੈਦਾ ਹੋਏ ਹਨ।ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੀ ਇਸ ਕਾਰਨ ਚਿੰਤਾ 'ਚ ਹੈ। ਤੁਹਾਨੂੰ ਦੱਸ ਦਈਏ ਕਿ ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। -PTCNews


Top News view more...

Latest News view more...