Fri, Apr 26, 2024
Whatsapp

ਭਾਰਤ ਬਨਾਮ ਇੰਗਲੈਂਡ: ਇੰਗਲੈਂਡ ਨੇ ਭਾਰਤ ਨੂੰ 338 ਦੌੜਾਂ ਦਾ ਦਿੱਤਾ ਟੀਚਾ

Written by  Jashan A -- June 30th 2019 06:54 PM -- Updated: June 30th 2019 06:59 PM
ਭਾਰਤ ਬਨਾਮ ਇੰਗਲੈਂਡ: ਇੰਗਲੈਂਡ ਨੇ ਭਾਰਤ ਨੂੰ 338 ਦੌੜਾਂ ਦਾ ਦਿੱਤਾ ਟੀਚਾ

ਭਾਰਤ ਬਨਾਮ ਇੰਗਲੈਂਡ: ਇੰਗਲੈਂਡ ਨੇ ਭਾਰਤ ਨੂੰ 338 ਦੌੜਾਂ ਦਾ ਦਿੱਤਾ ਟੀਚਾ

ਭਾਰਤ ਬਨਾਮ ਇੰਗਲੈਂਡ: ਇੰਗਲੈਂਡ ਨੇ ਭਾਰਤ ਨੂੰ 338 ਦੌੜਾਂ ਦਾ ਦਿੱਤਾ ਟੀਚਾ,ਬਰਮਿੰਘਮ: ਭਾਰਤ ਅਤੇ ਇੰਗਲੈਂਡ ਵਿਚਾਲੇ ਵਰਲਡ ਕੱਪ 2019 ਦਾ 38ਵਾਂ ਮੁਕਾਬਲਾ ਬਰਮਿੰਘਮ ਦੇ ਐਜਬੈਸਟਨ ਮੈਦਾਨ 'ਤੇ ਖੇਡਿਆ ਜਾ ਰਿਹਾ ਹੈ ਜਿਸ ਵਿਚ ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਦਾ ਫੈਸਲਾ ਲਿਆ ਜਿੱਥੇ ਇੰਗਲੈਂਡ ਨੇ 50 ਓਵਰਾਂ ਵਿਚ 7 ਵਿਕਟਾਂ ਗੁਆ ਕੇ ਭਾਰਤ ਨੂੰ 338 ਦੌੜਾਂ ਦਾ ਟੀਚਾ ਦਿੱਤਾ ਹੈ।ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਇੰਗਲੈਂਡ ਟੀਮ ਦੀ ਸ਼ੁਰੂਆਤ ਸ਼ਾਨਦਾਰ ਰਹੀ।

ਟੀਮਾਂ ਇਸ ਤਰ੍ਹਾਂ ਹਨ : ਭਾਰਤ- ਵਿਰਾਟ ਕੋਹਲੀ (ਕਪਤਾਨ), ਰੋਹਿਤ ਸ਼ਰਮਾ, ਲੋਕੇਸ਼ ਰਾਹੁਲ, ਰਿਸ਼ਭ ਪੰਤ, ਕੇਦਾਰ ਜਾਧਵ, ਮਹਿੰਦਰ ਸਿੰਘ (ਵਿਕਟਕੀਪਰ), ਹਾਰਦਿਕ ਪੰਡਯਾ, ਕੁਲਦੀਪ ਯਾਦਵ, ਯੁਜਵੇਂਦਰ ਚਾਹਲ, ਮੁਹੰਮਦ ਸ਼ੰਮੀ, ਜਸਪ੍ਰੀਤ ਬੁਮਰਾਹ। ਇੰਗਲੈਂਡ- ਜੇਸਨ ਰਾਏ, ਇਯੋਨ ਮੋਰਗਨ (ਕਪਤਾਨ), ਜਾਨੀ ਬੇਅਰਸਟੋ,  ਜੋ ਰੂਟ, ਬੇਨ ਸਟੋਕਸ, ਜੋਸ ਬਟਲਰ(ਵਿਕਟਕੀਪਰ), ਆਦਿਲ ਰਾਸ਼ਿਦ, ਮਾਰਕ ਵੁਡ, ਕ੍ਰਿਸ ਵੋਕਸ, ਜੋਫਰਾ ਆਰਚਰ, ਲਿਆਮ ਪਲੰਕੇਟ। -PTC News

Top News view more...

Latest News view more...