Fri, Apr 26, 2024
Whatsapp

CWC 2019 : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ

Written by  Jashan A -- June 30th 2019 02:36 PM -- Updated: June 30th 2019 02:41 PM
CWC 2019 : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ

CWC 2019 : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ

CWC 2019 : ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ,ਲੰਡਨ: ਭਾਰਤ ਅਤੇ ਇੰਗਲੈਂਡ ਵਿਚਾਲੇ ਵਰਲਡ ਕੱਪ 2019 ਦਾ 38ਵਾਂ ਮੁਕਾਬਲਾ ਬਰਮਿੰਘਮ ਦੇ ਐਜਬੈਸਟਨ ਮੈਦਾਨ 'ਤੇ ਕੁਝ ਹੀ ਦੇਰ 'ਚ ਸ਼ੁਰੂ ਹੋਵੇਗਾ।

ਜਿਸ ਦੌਰਾਨ ਇੰਗਲੈਂਡ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।ਸੁਪਰ ਸੰਡੇ ਨੂੰ ਖੇਡਿਆ ਜਾਣ ਵਾਲਾ ਇਹ ਮਹਾ ਮੁਕਾਬਲਾ ਇੰਗਲੈਂਡ ਦੀ ਟੀਮ ਲਈ ਕਾਫੀ ਅਹਿਮ ਹੈ। ਹੋਰ ਪੜ੍ਹੋ: ICC Women T20 World Cup : ਇੰਗਲੈਂਡ ਨੂੰ ਹਰਾ ਆਸਟ੍ਰੇਲੀਆ ਨੇ ਖਿਤਾਬ 'ਤੇ ਕੀਤਾ ਕਬਜਾ ਇੰਗਲੈਂਡ ਦੀ ਟੀਮ ਜੇਕਰ ਇਸ ਮੈਚ ‘ਚ ਹਾਰੀ ਤਾਂ ਸੈਮੀਫਾਈਨਲ ਦੀ ਰੇਸ ਤੋਂ ਲਗਭਗ ਬਾਹਰ ਹੋ ਜਾਵੇਗੀ।ਭਾਰਤੀ ਟੀਮ ਇਸ ਟੂਰਨਾਮੈਂਟ ‘ਚ ਇਕਲੌਤੀ ਅਜਿਹੀ ਟੀਮ ਹੈ ਜਿਸ ਨੇ ਅਜੇ ਤਕ ਇਕ ਵੀ ਮੈਚ ਨਹੀਂ ਗੁਆਇਆ ਹੈ। -PTC News

Top News view more...

Latest News view more...