Fri, Apr 19, 2024
Whatsapp

ਦੱਖਣੀ ਅਫਰੀਕਾ ਨੂੰ 6 ਵਿਕਟਾਂ ਨਾਲ ਹਰਾ ਕੇ ਭਾਰਤ ਨੇ ਵਿਸ਼ਵ ਕੱਪ ਵਿਚ ਪਹਿਲਾ ਮੈਚ ਜਿੱਤਿਆ

Written by  Jashan A -- June 05th 2019 10:59 PM -- Updated: June 06th 2019 02:24 PM
ਦੱਖਣੀ ਅਫਰੀਕਾ ਨੂੰ 6 ਵਿਕਟਾਂ ਨਾਲ ਹਰਾ ਕੇ ਭਾਰਤ ਨੇ ਵਿਸ਼ਵ ਕੱਪ ਵਿਚ ਪਹਿਲਾ ਮੈਚ ਜਿੱਤਿਆ

ਦੱਖਣੀ ਅਫਰੀਕਾ ਨੂੰ 6 ਵਿਕਟਾਂ ਨਾਲ ਹਰਾ ਕੇ ਭਾਰਤ ਨੇ ਵਿਸ਼ਵ ਕੱਪ ਵਿਚ ਪਹਿਲਾ ਮੈਚ ਜਿੱਤਿਆ

ਦੱਖਣੀ ਅਫਰੀਕਾ ਨੂੰ 6 ਵਿਕਟਾਂ ਨਾਲ ਹਰਾ ਕੇ ਭਾਰਤ ਨੇ ਵਿਸ਼ਵ ਕੱਪ ਵਿਚ ਪਹਿਲਾ ਮੈਚ ਜਿੱਤਿਆ ਲੰਡਨ: ਵਿਸ਼ਵ ਕੱਪ ਦੇ ਪਹਿਲੇ ਮੈਚ ਵਿਚ ਅੱਜ ਭਾਰਤ ਨੇ ਦੱਖਣੀ ਅਫਰੀਕਾ ਨੂੰ 6 ਵਿਕਟਾਂ ਨਾਲ ਹਰਾ ਕੇ ਆਪਣੀ ਪਹਿਲੀ ਜਿੱਤ ਦਰਜ ਕੀਤੀ। ਭਾਰਤ ਦੀ ਜਿੱਤ ਵਿਚ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਵੱਲੋਂ ਨਾਟ ਆਊਟ ਰਹਿੰਦਿਆਂ122. ਦੌੜਾਂ ਦਾ ਵੱਡਾ ਯੋਗਦਾਨ ਰਿਹਾ। ਜਿਸ ਦੀ ਬਦੌਲਤ ਭਾਰਤੀ ਟੀਮ ਨੇ ਵੱਡੀ ਜਿੱਤ ਦਰਜ ਕੀਤੀ। -PTC News


Top News view more...

Latest News view more...