Advertisment

ਭਾਰਤ ਦੇ 75ਵੇਂ ਆਜ਼ਾਦੀ ਦਿਵਸ ਨੂੰ ਮੁੱਖ ਰੱਖ ਕੇ ਅੰਮ੍ਰਿਤਸਰ ਵਿਚ ਸਾਈਕਲ ਰੈਲੀ ਦਾ ਆਯੋਜਨ

author-image
Shanker Badra
Updated On
New Update
ਭਾਰਤ ਦੇ 75ਵੇਂ ਆਜ਼ਾਦੀ ਦਿਵਸ ਨੂੰ ਮੁੱਖ ਰੱਖ ਕੇ ਅੰਮ੍ਰਿਤਸਰ ਵਿਚ ਸਾਈਕਲ ਰੈਲੀ ਦਾ ਆਯੋਜਨ
Advertisment
publive-imageਅੰਮ੍ਰਿਤਸਰ : ਭਾਰਤ ਦੇ 75ਵੇਂ ਆਜ਼ਾਦੀ ਦਿਵਸ ਨੂੰ ਮੁੱਖ ਰੱਖ ਕੇ ਅੱਜ ਅੰਮ੍ਰਿਤਸਰ ਵਿਚ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਇਸ ਸਬੰਧੀ ਸਾਈਕਲ ਰੈਲੀ ਨੂੰ ਜੱਲਿਆਂਵਾਲਾ ਬਾਗ ਤੋਂ ਰਵਾਨਾ ਕੀਤਾ ਗਿਆ। ਪੜ੍ਹੋ ਹੋਰ ਖ਼ਬਰਾਂ :
Advertisment
ਪੰਜਾਬ ,ਦਿੱਲੀ-ਐਨਸੀਆਰ 'ਚ ਮੀਂਹ ਕਾਰਨ ਮੌਸਮ ਹੋਇਆ ਸੁਹਾਵਣਾ, ਅਸਮਾਨ 'ਚ ਛਾਏ ਬੱਦਲ   Cycle rally organised in Amritsar to celebrate 75 years of independence ਭਾਰਤ ਦੇ 75ਵੇਂ ਆਜ਼ਾਦੀ ਦਿਵਸ ਨੂੰ ਮੁੱਖ ਰੱਖ ਕੇ ਅੰਮ੍ਰਿਤਸਰ ਵਿਚ ਸਾਈਕਲ ਰੈਲੀ ਦਾ ਆਯੋਜਨ ਇਸ ਵਿਚਕਾਰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਕਿਹਾ, "ਸਾਡੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਲਈ ਅਸੀਂ ਜਲ੍ਹਿਆਂਵਾਲਾ ਬਾਗ ਤੋਂ ਸਾਈਕਲ ਰੈਲੀ ਸ਼ੁਰੂ ਕੀਤੀ ਗਈ। Cycle rally organised in Amritsar to celebrate 75 years of independence ਭਾਰਤ ਦੇ 75ਵੇਂ ਆਜ਼ਾਦੀ ਦਿਵਸ ਨੂੰ ਮੁੱਖ ਰੱਖ ਕੇ ਅੰਮ੍ਰਿਤਸਰ ਵਿਚ ਸਾਈਕਲ ਰੈਲੀ ਦਾ ਆਯੋਜਨ ਉਨ੍ਹਾਂ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਆਉਣ ਵਾਲੇ ਸਮੇਂ ਵਿਚ ਹੋਰ ਵੀ ਕਈ ਪ੍ਰੋਗਰਾਮ ਉਲੀਕੇ ਜਾਣਗੇ। ਸਾਈਕਲ ਰੈਲੀ ਨੂੰ ਜੱਲਿਆਂਵਾਲਾ ਬਾਗ ਤੋਂ ਰਵਾਨਾ ਕੀਤਾ ਗਿਆ। -PTCNews publive-image-
amritsar cycle-rally-amritsar cycle-rally 75-years-of-independence
Advertisment

Stay updated with the latest news headlines.

Follow us:
Advertisment