Advertisment

ਬੁੱਧ ਧਰਮ ਦੇ ਧਾਰਮਿਕ ਆਗੂ ਦਲਾਈ ਲਾਮਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

author-image
Shanker Badra
Updated On
New Update
ਬੁੱਧ ਧਰਮ ਦੇ ਧਾਰਮਿਕ ਆਗੂ ਦਲਾਈ ਲਾਮਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
Advertisment
ਬੁੱਧ ਧਰਮ ਦੇ ਧਾਰਮਿਕ ਆਗੂ ਦਲਾਈ ਲਾਮਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ:ਅੰਮ੍ਰਿਤਸਰ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਵਿਖੇ ਕੌਮਾਂਤਰੀ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਜਿਸ ਦੇ ਲਈ ਸਮਾਗਮਾਂ ਦੀ ਸ਼ੁਰੂਆਤ 1 ਨਵੰਬਰ ਤੋਂ ਸੁਲਤਾਨਪੁਰ ਲੋਧੀ ਵਿਖੇ ਹੋ ਗਈ ਹੈ ਅਤੇ ਇਹ ਸਮਾਗਮ 13 ਨਵੰਬਰ ਤੱਕ ਜਾਰੀ ਰਹਿਣਗੇ।  Dalai Lama At Golden Temple Amritsar ਬੁੱਧ ਧਰਮ ਦੇ ਧਾਰਮਿਕ ਆਗੂ ਦਲਾਈ ਲਾਮਾਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਜਿਸ ਦੇ ਲਈ ਦੇਸ਼ਾਂ -ਵਿਦੇਸ਼ਾਂ ਤੋਂ 1 ਲੱਖ ਤੋਂ ਵੀ ਵੱਧ ਸ਼ਰਧਾਲੂ ਹੁਣ ਰੋਜ਼ਾਨਾ ਪਵਿੱਤਰ ਨਗਰ ਸੁਲਤਾਨਪੁਰ ਲੋਧੀ ਪੁੱਜ ਰਹੇ ਹਨ। ਇਸ ਦੌਰਾਨ ਬੁੱਧ ਧਰਮ ਦੇ ਧਾਰਮਿਕ ਆਗੂ ਦਲਾਈ ਲਾਮਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਮੱਥਾਟੇਕਿਆ ਹੈ। Dalai Lama At Golden Temple Amritsar ਬੁੱਧ ਧਰਮ ਦੇ ਧਾਰਮਿਕ ਆਗੂ ਦਲਾਈ ਲਾਮਾਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਦੱਸ ਦੇਈਏ ਕਿ ਦਲਾਈ ਲਾਮਾ ਬੀਤੀ ਰਾਤ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੇ ਸਨ। ਬੁੱਧ ਧਰਮ ਦੇ ਧਾਰਮਿਕ ਆਗੂ ਦਲਾਈ ਲਾਮਾ ਇਸ ਮਗਰੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਕਿਸੇ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਰਵਾਨਾ ਹੋ ਗਏ ਹਨ। -PTCNews-
latest-news india-latest-news news news-in-punjabi news-in-punjab
Advertisment

Stay updated with the latest news headlines.

Follow us:
Advertisment