ਮੁੱਖ ਖਬਰਾਂ

ਡਾਂਸਰ ਸਪਨਾ ਚੌਧਰੀ ਨੇ ਕਾਂਗਰਸ 'ਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ

By Jashan A -- March 24, 2019 3:58 pm

ਡਾਂਸਰ ਸਪਨਾ ਚੌਧਰੀ ਨੇ ਕਾਂਗਰਸ 'ਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ,ਨਵੀਂ ਦਿੱਲੀ: ਹਰਿਆਣਾ ਦੇ ਮਸ਼ਹੂਰ ਡਾਂਸਰ ਸਪਨਾ ਚੌਧਰੀ ਵਲੋਂ ਕਾਂਗਰਸ 'ਚ ਸ਼ਾਮਲ ਹੋਣ ਦੀਆਂ ਖਬਰਾਂ ਨੂੰ ਨਕਾਰ ਦਿੱਤਾ ਹੈ। ਉਹਨਾਂ ਕਿਹਾ ਕਿ ਕਾਂਗਰਸ 'ਚ ਸ਼ਾਮਲ ਨਹੀਂ ਹੋਈ ਹੈ।ਸਪਨਾ ਨੇ ਕਿਹਾ ਕਿ ਪ੍ਰਿਯੰਕਾ ਨਾਲ ਉਸ ਦੀਆਂ ਤਸਵੀਰਾਂ ਪੁਰਾਣੀਆਂ ਹਨ।

ਹੋਰ ਪੜ੍ਹੋ: ਮਸ਼ਹੂਰ ਹਰਿਆਣਵੀ ਡਾਂਸਰ ਸਪਨਾ ਚੌਧਰੀ ਦੇ ਗੀਤ ‘ਤੇ ਖਿਡਾਰੀ ਕ੍ਰਿਸ ਗੇਲ ਨੇ ਕੀਤਾ ਡਾਂਸ,ਦੇਖੋ ਵੀਡੀਓ

ਉਹ ਰਾਜ ਬੱਬਰ ਨੂੰ ਨਹੀਂ ਮਿਲੀ ਸੀ। ਸਪਨਾ ਨੇ ਕਿਹਾ ਕਿ ਉਹ ਪ੍ਰਿਯੰਕਾ ਗਾਂਧੀ ਨੂੰ ਪਹਿਲਾਂ ਵੀ ਮਿਲ ਚੁਕੀ ਹੈ ਅਤੇ ਮੇਰਾ ਚੋਣਾਂ ਲੜਨ ਦਾ ਕੋਈ ਇਰਾਦਾ ਨਹੀਂ ਹੈ।

-PTC News

  • Share