Sat, Apr 27, 2024
Whatsapp

ਦਸੂਹਾ: ਹੁਸ਼ਿਆਰਪੁਰ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਹੋਈ ਮੌਤ

Written by  Shanker Badra -- February 26th 2020 09:24 AM
ਦਸੂਹਾ: ਹੁਸ਼ਿਆਰਪੁਰ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਹੋਈ ਮੌਤ

ਦਸੂਹਾ: ਹੁਸ਼ਿਆਰਪੁਰ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਹੋਈ ਮੌਤ

ਦਸੂਹਾ: ਹੁਸ਼ਿਆਰਪੁਰ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਹੋਈ ਮੌਤ:ਦਸੂਹਾ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।ਅਜਿਹਾ ਹ ਤਾਜ਼ਾ ਮਾਮਲਾ ਦਸੂਹਾ ਤੋਂ ਸਾਹਮਣੇ ਆਇਆ ਹੈ। [caption id="attachment_391528" align="aligncenter" width="300"]Dasuha: Road Accident on Hoshiarpur Road, death of youth ਦਸੂਹਾ: ਹੁਸ਼ਿਆਰਪੁਰ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਹੋਈ ਮੌਤ[/caption] ਜਿੱਥੇ ਹੁਸ਼ਿਆਰਪੁਰ ਰੋਡ 'ਤੇਸਰਕਾਰੀ ਹਸਪਤਾਲ ਨੇੜੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਕੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।ਇਸ ਹਾਦਸੇ ਵਿੱਚ 30 ਸਾਲਾਂ ਨੌਜਵਾਨ ਦੀਪਕ ਵਾਸੀ ਪਿੰਡ ਗੁੱਜਰ ਕਤਰਾਲਾ ਦੀ ਮੌਤ ਹੋ ਗਈ ਹੈ। [caption id="attachment_391529" align="aligncenter" width="300"]Dasuha: Road Accident on Hoshiarpur Road, death of youth ਦਸੂਹਾ: ਹੁਸ਼ਿਆਰਪੁਰ ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਹੋਈ ਮੌਤ[/caption] ਦੱਸਿਆ ਜਾਂਦਾ ਹੈ ਕਿ ਮ੍ਰਿਤਕ ਨੌਜਵਾਨ ਦੀਲਾਸ਼ ਹੁਸ਼ਿਆਰਪੁਰ ਰੋਡ ਤੋਂ ਮਿਲੀ ਹੈ। ਇਸ ਘਟਨਾ ਵਾਲੀ ਥਾਂ 'ਤੇ ਦੀਪਕ ਦਾ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਟੁੱਟਿਆ ਭੱਜਿਆ ਪਿਆ ਹੋਇਆ ਸੀ। -PTCNews


Top News view more...

Latest News view more...