Sat, Apr 20, 2024
Whatsapp

ਦਸੂਹਾ : ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, 2 ਦੀ ਮੌਤ , ਇੱਕ ਗੰਭੀਰ ਜ਼ਖ਼ਮੀ

Written by  Shanker Badra -- August 03rd 2021 01:32 PM
ਦਸੂਹਾ : ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, 2 ਦੀ ਮੌਤ , ਇੱਕ ਗੰਭੀਰ ਜ਼ਖ਼ਮੀ

ਦਸੂਹਾ : ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, 2 ਦੀ ਮੌਤ , ਇੱਕ ਗੰਭੀਰ ਜ਼ਖ਼ਮੀ

ਦਸੂਹਾ : ਦਸੂਹਾ ਨੈਸ਼ਨਲ ਹਾਈਵੇ 'ਤੇ ਲੰਗਰਪੁਰ ਨਜ਼ਦੀਕ ਅੱਜ ਸਵੇਰੇ ਇੱਕ ਮੋਟਰਸਾਈਕਲ ਤੇ ਕਾਰ ਦੀ ਭਿਆਨਕ ਟੱਕਰ ਹੋ ਗਈ, ਜਿਸ ਵਿਚ ਮੋਟਰਸਾਈਕਲ ਸਵਾਰ 2 ਦੀ ਮੋਕੇ 'ਤੇ ਹੀ ਮੌਤ ਹੋ ਗਈ ,ਜਦਕਿ ਇੱਕ ਗੰਭੀਰ ਜ਼ਖ਼ਮੀ ਹੋ ਗਿਆ ਹੈ। [caption id="attachment_520218" align="aligncenter" width="300"] ਦਸੂਹਾ : ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, 2 ਦੀ ਮੌਤ , ਇੱਕ ਗੰਭੀਰ ਜ਼ਖ਼ਮੀ[/caption] ਪੜ੍ਹੋ ਹੋਰ ਖ਼ਬਰਾਂ : ਭਾਰਤੀ ਪੁਰਸ਼ ਹਾਕੀ ਟੀਮ ਫਾਈਨਲ ਦੀ ਦੌੜ 'ਚੋਂ ਬਾਹਰ, ਬੈਲਜੀਅਮ ਨੇ 5-2 ਨਾਲ ਦਿੱਤੀ ਮਾਤ ਮਿਲੀ ਜਾਣਕਾਰੀ ਅਨੁਸਾਰ ਕਾਰ ਅਤੇ ਮੋਟਰਸਾਈਕਲ ਜੰਲਧਰ ਵੱਲੋਂ ਆ ਰਹੇ ਸਨ। ਇਸ ਦੌਰਾਨ ਕਾਰ ਨੇ ਮੋਟਰਸਾਈਕਲ ਦੇ ਪਿੱਛੇ ਟੱਕਰ ਮਾਰ ਦਿੱਤੀ , ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। [caption id="attachment_520219" align="aligncenter" width="300"] ਦਸੂਹਾ : ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, 2 ਦੀ ਮੌਤ , ਇੱਕ ਗੰਭੀਰ ਜ਼ਖ਼ਮੀ[/caption] ਫਿਲਹਾਲ ਕਾਰ ਸਵਾਰ ਫ਼ਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। [caption id="attachment_520220" align="aligncenter" width="300"] ਦਸੂਹਾ : ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, 2 ਦੀ ਮੌਤ , ਇੱਕ ਗੰਭੀਰ ਜ਼ਖ਼ਮੀ[/caption] ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ਸਵਾਰ ਬੇਗੋਵਾਲ ਦੇ ਦੱਸੇ ਜਾ ਰਹੇ ਹਨ ਅਤੇ ਪੱਥਰੀ ਦੀ ਦਵਾਈ ਲੈਣ ਆਏ ਸੀ। -PTCNews


Top News view more...

Latest News view more...