Tue, Apr 23, 2024
Whatsapp

IPL 2020 DC vs RCB : ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਦਿੱਲੀ ਕੈਪੀਟਲਸ ਨੂੰ ਦਿੱਤਾ 153 ਦੌੜਾਂ ਦਾ ਟੀਚਾ

Written by  Shanker Badra -- November 02nd 2020 10:35 PM
IPL 2020 DC vs RCB : ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਦਿੱਲੀ ਕੈਪੀਟਲਸ ਨੂੰ ਦਿੱਤਾ 153 ਦੌੜਾਂ ਦਾ ਟੀਚਾ

IPL 2020 DC vs RCB : ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਦਿੱਲੀ ਕੈਪੀਟਲਸ ਨੂੰ ਦਿੱਤਾ 153 ਦੌੜਾਂ ਦਾ ਟੀਚਾ

IPL 2020 DC vs RCB : ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਦਿੱਲੀ ਕੈਪੀਟਲਸ ਨੂੰ ਦਿੱਤਾ 153 ਦੌੜਾਂ ਦਾ ਟੀਚਾ:ਨਵੀਂ ਦਿੱਲੀ : ਇੰਡੀਅਨ ਪ੍ਰੀਮੀਅਰ ਲੀਗ ਦੇ 13 ਸੈਸ਼ਨ ਦਾ 55ਵਾਂ ਮੁਕਾਬਲਾ ਅੱਜ ਆਬੂ ਧਾਬੀ 'ਚ ਦਿੱਲੀ ਕੈਪੀਟਲਸ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਖੇਡਿਆ ਜਾ ਰਿਹਾ ਹੈ। ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਕੀਤਾ ਹੈ ਤੇ ਰੋਇਲ ਚੈਲੇਂਜਰਜ਼ ਬੈਂਗਲੌਰ ਵੱਲੋਂ ਪਹਿਲਾਂ ਬੱਲੇਬਾਜ਼ੀ ਕੀਤੀ ਗਈ ਹੈ। [caption id="attachment_445872" align="aligncenter" width="700"]DC vs RCB , IPL 2020 Latest Match updates IPL 2020 DC vs RCB : ਰਾਇਲ ਚੈਲੰਜਰਜ਼ ਬੈਂਗਲੁਰੂਨੇ ਦਿੱਲੀ ਕੈਪੀਟਲਸ ਨੂੰ ਦਿੱਤਾ 153 ਦੌੜਾਂ ਦਾ ਟੀਚਾ[/caption] ਇਸ ਦੌਰਾਨ ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦਿੱਲੀ ਨੂੰ 153 ਦੌੜਾਂ ਦਾ ਟੀਚਾ ਦਿੱਤਾ ਹੈ। ਇਹ ਮੈਚ ਦੋਵਾਂ ਟੀਮਾਂ ਦੇ ਲਈ ਬੇਹੱਦ ਮੁੱਖ ਹੋਵੇਗਾ ਕਿਉਂਕਿ ਜਿੱਤਣ ਵਾਲੀ ਟੀਮ ਪਲੇਅ-ਆਫ ਦੇ ਲਈ ਕੁਆਲੀਫਾਈ ਕਰ ਜਾਵੇਗੀ ਜਦੋਂਕਿ ਹਾਰਨ ਵਾਲੀ ਦੇ ਉੱਪਰ ਪਲੇਅ-ਆਫ ਤੋਂ ਬਾਹਰ ਹੋਣ ਦਾ ਖਤਰਾ ਬਣ ਜਾਵੇਗਾ। [caption id="attachment_445873" align="aligncenter" width="700"]DC vs RCB , IPL 2020 Latest Match updates IPL 2020 DC vs RCB : ਰਾਇਲ ਚੈਲੰਜਰਜ਼ ਬੈਂਗਲੁਰੂਨੇ ਦਿੱਲੀ ਕੈਪੀਟਲਸ ਨੂੰ ਦਿੱਤਾ 153 ਦੌੜਾਂ ਦਾ ਟੀਚਾ[/caption] ਟੀਮਾਂ ਇਸ ਤਰ੍ਹਾਂ ਹਨ- ਰਾਇਲ ਚੈਲੰਜਰਜ਼ ਬੈਂਗਲੁਰੂ : ਆਰੋਨ ਫਿੰਚ, ਦੇਵਦਤ ਪਡੀਕਲ, ਪਾਰਥਿਵ ਪਟੇਲ, ਵਿਰਾਟ ਕੋਹਲੀ (ਕਪਤਾਨ), ਏ. ਬੀ. ਡਿਵਲੀਅਰਸ (ਵਿਕਟਕੀਪਰ), ਗੁਰਕੀਰਤ ਸਿੰਘ ਮਾਨ, ਸ਼ਿਵਮ ਦੂਬੇ, ਕ੍ਰਿਸ ਮੌਰਿਸ, ਵਾਸ਼ਿੰਗਟਨ ਸੁੰਦਰ, ਸ਼ਾਹਬਾਜ ਅਹਿਮਦ, ਨਵਦੀਪ ਸੈਣੀ, ਡੇਲ ਸਟੇਨ, ਯੁਜਵੇਂਦਰ ਚਾਹਲ, ਐਡਮ ਜਾਂਪਾ, ਇਸੁਰੂ ਉਡਾਨਾ, ਮੋਇਨ ਅਲੀ, ਜੋਸ਼ ਫਿਲਿਪ, ਪਵਨ ਨੇਗੀ, ਪਵਨ ਦੇਸ਼ਪਾਂਡੇ, ਮੁਹੰਮਦ ਸਿਰਾਜ, ਉਮੇਸ਼ ਯਾਦਵ। [caption id="attachment_445871" align="aligncenter" width="700"]DC vs RCB , IPL 2020 Latest Match updates IPL 2020 DC vs RCB : ਰਾਇਲ ਚੈਲੰਜਰਜ਼ ਬੈਂਗਲੁਰੂਨੇ ਦਿੱਲੀ ਕੈਪੀਟਲਸ ਨੂੰ ਦਿੱਤਾ 153 ਦੌੜਾਂ ਦਾ ਟੀਚਾ[/caption] ਦਿੱਲੀ ਕੈਪੀਟਲਸ :  ਸ਼੍ਰੇਅਸ ਅਈਅਰ (ਕਪਤਾਨ), ਆਰ. ਅਸ਼ਵਿਨ, ਸ਼ਿਖਰ ਧਵਨ, ਪ੍ਰਿਥਵੀ ਸ਼ਾਹ, ਸ਼ਿਮਰੋਨ ਹੈੱਟਮਾਇਰ, ਕੈਗਿਸੋ ਰਬਾਡਾ, ਅਜਿੰਕਯ ਰਹਾਨੇ, ਰਿਸ਼ਭ ਪੰਤ (ਵਿਕਟਕੀਪਰ), ਅਕਸ਼ਰ ਪਟੇਲ, ਸੰਦੀਪ ਲਾਮੀਚਾਨੇ, ਕੀਮੋ ਪੌਲ, ਡੈਨੀਅਲ ਸੈਮਸ, ਮੋਹਿਤ ਸ਼ਰਮਾ, ਐਨਰਿਚ ਨੋਰਤਜੇ, ਐਲਕਸ ਕੈਰੀ (ਵਿਕਟਕੀਪਰ), ਅਵੇਸ਼ ਖਾਨ, ਤੁਸ਼ਾਰ ਦੇਸ਼ਪਾਂਡੇ, ਹਰਸ਼ਲ ਪਟੇਲ, ਮਾਰਕਸ ਸਟੋਇੰਸ, ਲਲਿਤ ਯਾਦਵ। -PTCNews educare


Top News view more...

Latest News view more...