Sat, Apr 27, 2024
Whatsapp

ਸੰਘਣੀ ਧੁੰਦ ਕਾਰਨ ਵਪਾਰਿਆ ਹਾਦਸਾ, 5 ਲੋਕਾਂ ਦੀ ਮੌਤ

Written by  Pardeep Singh -- January 15th 2022 05:18 PM
ਸੰਘਣੀ ਧੁੰਦ ਕਾਰਨ ਵਪਾਰਿਆ ਹਾਦਸਾ, 5 ਲੋਕਾਂ ਦੀ ਮੌਤ

ਸੰਘਣੀ ਧੁੰਦ ਕਾਰਨ ਵਪਾਰਿਆ ਹਾਦਸਾ, 5 ਲੋਕਾਂ ਦੀ ਮੌਤ

ਰਾਜਸਥਾਨ: ਉੱਤਰੀ ਭਾਰਤ ਵਿੱਚ ਠੰਡ ਦਾ ਕਹਿਰ ਜਾਰੀ ਹੈ।ਇਸ ਦੌਰਾਨ ਸੰਘਣੀ ਧੁੰਦ ਹੋਣ ਕਾਰਨ ਰਾਜਸਥਾਨ ਦੇ ਨਾਗੌਰ ਵਿੱਚ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿੱਚ ਬੱਸ ਅਤੇ ਕਾਰ ਵਿਚਾਲੇ ਟੱਕਰ ਹੋ ਗਈ। ਹਾਦਸਾ ਇੰਨ੍ਹਾਂ ਭਿਆਨਕ ਸੀ ਕਿ 5 ਲੋਕਾਂ ਦੀ ਮੌਤ ਅਤੇ 2 ਵਿਅਕਤੀ ਜ਼ਖਮੀ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਮੌਕੇ ਉੱਤੇ ਪਹੁੰਚ ਗਏ। ਇਸ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਜੋਧਪੁਰ ਬਾਈਪਾਸ 'ਤੇ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਇਕ ਕਾਰ ਤੇ ਬੱਸ ਵਿਚਾਲੇ ਟੱਕਰ ਹੋ ਗਈ। ਉਨ੍ਹਾਂ ਦੱਸਿਆਂ ਹੈ ਕਿ ਹਾਦਸੇ ਵਿਚ ਸੀਤਾ, ਸੰਜੂ, ਰਾਹੁਲ, ਅਜੇ ਅਤੇ ਭਾਲੀਰਾਮ ਦੀ ਮੌਤ ਹੋ ਗਈ ਹੈ ਅਤੇ ਦੋ ਲੋਕ ਜ਼ਖਮੀ ਹੋ ਗਏ। ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਅਗਲੀ ਕਾਰਵਾਈ ਕੀਤੀ ਜਾਰੀ ਹੈ। ਇਹ ਵੀ ਪੜ੍ਹੋ:ਕੋਰੋਨਾ ਨੂੰ ਲੈ ਕੇ ਸਰਕਾਰ ਦੀਆਂ ਨਵੀਂ ਗਾਈਡਲਾਈਨਜ਼ ਜਾਰੀ -PTC News


Top News view more...

Latest News view more...