Advertisment

ਨਸ਼ੇ ਨੇ ਖਾਧਾ ਤਿੰਨ ਭੈਣਾਂ ਦਾ ਇਕਲੌਤਾ ਭਰਾ, ਓਵਰਡੋਜ਼ ਕਾਰਨ ਹੋਈ ਮੌਤ

author-image
Jashan A
New Update
ਨਸ਼ੇ ਨੇ ਖਾਧਾ ਤਿੰਨ ਭੈਣਾਂ ਦਾ ਇਕਲੌਤਾ ਭਰਾ, ਓਵਰਡੋਜ਼ ਕਾਰਨ ਹੋਈ ਮੌਤ
Advertisment
publive-imageਮਲੋਟ: ਪੰਜਾਬ 'ਚ ਨਸ਼ਿਆਂ (
Advertisment
Drug) ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ ਤੇ ਆਏ ਦਿਨ ਇਸ ਨਸ਼ੇ ਕਾਰਨ ਪੰਜਾਬ ਦੇ ਨੌਜਵਾਨ ਮੌਤ ਦੇ ਘਾਟ ਉੱਤਰ ਰਹੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਮਲੋਟ ਦੇ ਅਜੀਤ ਸਿੰਘ ਨਗਰ ਤੋਂ ਸਾਹਮਣੇ ਆਇਆ ਹੈ, ਜਿਥੇ 27 ਸਾਲ ਦੇ ਨੋਜਵਾਨ ਦੀ ਨਸ਼ੇ ਦੀ ਓਵਰਡੋਜ਼ (drug overdose) ਦਾ ਟੀਕਾ ਲਗਉਣ ਨਾਲ ਮੌਤ ਹੋਈ ਹੈ। publive-imageਮਿਰਤਕ ਨੌਜਵਾਨ ਦੀ ਮਾਤਾ ਨੇ ਦੱਸਿਆ ਕੇ ਉਸ ਦੇ ਉਸ ਦਾ ਇਕਲੌਤਾ 27 ਸਾਲਾ ਬੇਟਾ ਜਗਸੀਰ ਸਿੰਘ ਸਿੰਘ ਜੋ ਕੇ ਪਿਛਲੇ ਸਮੇਂ ਤੋਂ ਨਸ਼ੇ ਕਰਨ ਦਾ ਆਦੀ ਸੀ ਅਤੇ ਇਕ ਟਰੱਕ ਚਾਲਕ ਸੀ, ਜਿਸ ਦੇ ਤਿੰਨ ਭੈਣਾਂ ਦਾ ਭਰਾ ਸੀ। ਹੋਰ ਪੜ੍ਹੋ:
Advertisment
2022 ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਨੇ ਵਿੱਢੀ ਤਿਆਰੀ, ਅਧਿਕਾਰੀਆਂ ਨੂੰ ਦਿੱਤੇ ਇਹ ਆਦੇਸ਼ ਉਹਨਾਂ ਦੱਸਿਆ ਉਸ ਦੇ ਪਿਤਾ ਦੀ ਕਰੋਨਾ ਸਮੇ ਮੌਤ ਹੋ ਚੁਕੀ ਹੈ, ਮੈਂ ਲੋਕਾਂ ਦੇ ਘਰਾਂ ਵਿਚ ਕੱਮ ਕਰਕੇ ਗੁਜਾਰਾ ਕਰਦੀ ਹਾਂ ਅਤੇ ਕਰਾਏ ਦੇ ਮਕਾਨ ਵਿਚ ਰਹਿ ਰਹੀ ਹਾਂ। ਅਸੀਂ ਆਪਣੇ ਬੇਟੇ ਨੂੰ ਨਸ਼ਾ ਛੁਡਾਉਣ ਲਈ ਬੜੇ ਯਤਨ ਕੀਤੇ ਕੱਲ ਉਸ ਨੇ ਘਰ ਵਿਚ ਨਸ਼ੇ ਵਾਲਾ ਟੀਕਾ ਲਗਾਇਆ ਤੇ ਓਵਰਡੋਜ਼ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। publive-imageਦੂਸਰੇ ਪਾਸੇ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਇਲਜ਼ਾਮ ਲਗਾ ਰਹੇ ਹਨ ਕਿ ਮਲੋਟ ਵਿਚ ਨਸ਼ਾ ਪੂਰੇ ਧੜੱਲੇ ਨਾਲ ਵਿਕ ਰਿਹਾ ਹੈ, ਪਰ ਸਰਕਾਰ ਨੇ ਸਿਰਫ ਨਸ਼ਾ ਖਤਮ ਕਰਨ ਦਾ ਦਾਅਵਾ ਕੀਤਾ ਸੀ, ਨਸ਼ਾ ਖ਼ਤਮ ਹੋਣ ਦੀ ਬਜਾਏ  ਵੱਧ ਹੋਇਆ ਹੈ। publive-image -PTC News-
punjab-news punjabi-news drug-overdose drug malout-news
Advertisment

Stay updated with the latest news headlines.

Follow us:
Advertisment