Sat, Apr 27, 2024
Whatsapp

ਵਿਦੇਸ਼ ਤੋਂ ਵਾਪਿਸ ਆਏ ਵਿਅਕਤੀ ਦੀ ਸ਼ੱਕੀ ਹਲਾਤਾਂ 'ਚ ਹੋਈ ਮੌਤ, ਪਿੰਡ 'ਚ ਦਹਿਸ਼ਤ ਦਾ ਮਾਹੌਲ

Written by  Shanker Badra -- March 26th 2020 09:36 PM
ਵਿਦੇਸ਼ ਤੋਂ ਵਾਪਿਸ ਆਏ ਵਿਅਕਤੀ ਦੀ ਸ਼ੱਕੀ ਹਲਾਤਾਂ 'ਚ ਹੋਈ ਮੌਤ, ਪਿੰਡ 'ਚ ਦਹਿਸ਼ਤ ਦਾ ਮਾਹੌਲ

ਵਿਦੇਸ਼ ਤੋਂ ਵਾਪਿਸ ਆਏ ਵਿਅਕਤੀ ਦੀ ਸ਼ੱਕੀ ਹਲਾਤਾਂ 'ਚ ਹੋਈ ਮੌਤ, ਪਿੰਡ 'ਚ ਦਹਿਸ਼ਤ ਦਾ ਮਾਹੌਲ

ਵਿਦੇਸ਼ ਤੋਂ ਵਾਪਿਸ ਆਏ ਵਿਅਕਤੀ ਦੀ ਸ਼ੱਕੀ ਹਲਾਤਾਂ 'ਚ ਹੋਈ ਮੌਤ, ਪਿੰਡ 'ਚ ਦਹਿਸ਼ਤ ਦਾ ਮਾਹੌਲ:ਗੁਰਾਇਆ : ਪੰਜਾਬ ਦੇ ਗੋਰਾਇਆ ਨੇੜਲੇ ਪਿੰਡ ਧੁਲੇਤਾ 'ਚ ਵਿਦੇਸ਼ ਤੋਂ ਵਾਪਿਸ ਆਏ ਵਿਅਕਤੀ ਦੀ ਮੌਤ ਹੋਣ ਤੋਂ ਬਾਅਦ 'ਚ ਪਿੰਡ 'ਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਡਰੇ ਹੋਏ ਪਿੰਡ ਵਾਸੀ ਉਸਦੀ ਲਾਸ਼ ਚੁੱਕਣ ਲਈ ਵੀ ਤਿਆਰ ਨਹੀਂ ਹਨ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪ੍ਰਦੀਪ ਕੁਮਾਰ 22 ਮਾਰਚ ਨੂੰ ਕਤਰ ਤੋਂ ਵਾਪਸ ਪਰਤਿਆ ਸੀ ਅਤੇ ਵਾਪਸ ਆਉਣ ਤੋਂ ਬਾਅਦ ਤੋਂ ਉਹ ਬਿਮਾਰ ਸੀ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਉਕਤ ਵਿਅਕਤੀ ਦੀ ਮੌਤ ਸ਼ੂਗਰ ਜਾਂ ਹੋਰ ਬਿਮਾਰੀਆਂ ਕਾਰਨ ਹੋਈ ਹੈ। ਮੌਤ ਦਾ ਸਬੰਧ ਕੋਰੋਨਾ ਨਾਲ ਨਹੀਂ ਹੈ। ਦੂਜੇ ਪਾਸੇ ਸ਼ੱਕੀ ਮੌਤ ਦੀ ਸੂਚਨਾ ਮਿਲਦਿਆਂ ਹੀ ਧੁੱਲੇਟਾ ਪੁਲਿਸ ਚੌਕੀ ਦੇ ਇੰਚਾਰਜ ਸੁਖਵਿੰਦਰ ਪਾਲ ਸਿੰਘ ਸਿੰਘ ਮੌਕੇ 'ਤੇ ਪਹੁੰਚ ਗਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਕਤ ਵਿਅਕਤੀ ਕੁਝ ਦਿਨਾਂ ਪਹਿਲਾਂ ਹੀ ਵਿਦੇਸ਼ ਤੋਂ ਪਿੰਡ 'ਚ ਆਇਆ ਸੀ। -PTCNews


Top News view more...

Latest News view more...