ਡੇਰਾਬੱਸੀ ‘ਚ ਬਿਜਲੀ ਦੀ ਦੁਕਾਨ ‘ਤੇ ਲੱਗੀ ਭਿਆਨਕ ਅੱਗ , ਲੱਖਾਂ ਦਾ ਸਾਮਾਨ ਸੜ ਕੇ ਸੁਆਹ

Deera Bassi market Electricity Shop Fire
ਡੇਰਾਬੱਸੀ 'ਚ ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ , ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਡੇਰਾਬੱਸੀ ‘ਚ ਬਿਜਲੀ ਦੀ ਦੁਕਾਨ ‘ਤੇ ਲੱਗੀ ਭਿਆਨਕ ਅੱਗ , ਲੱਖਾਂ ਦਾ ਸਾਮਾਨ ਸੜ ਕੇ ਸੁਆਹ:ਡੇਰਾਬੱਸੀ : ਡੇਰਾਬੱਸੀ ਰੇਲਵੇ ਫਾਟਕਾਂ ਨੇੜੇ ਰਾਮ ਮੰਦਿਰ ਦੀ ਮਾਰਕਿਟ ‘ਚ ਬਿਜਲੀ ਦੀ ਦੁਕਾਨ ‘ਚ ਅਚਾਨਕ ਅੱਗ ਲੱਗ ਗਈ ਹੈ।ਇਸ ਅੱਗ ਨਾਲ ਦੁਕਾਨ ਅੰਦਰ ਪਏ ਬਿਜਲੀ ਦੇ ਉਪਕਰਨ ਸਮੇਤ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ।

Deera Bassi market Electricity Shop Fire
ਡੇਰਾਬੱਸੀ ‘ਚ ਬਿਜਲੀ ਦੀ ਦੁਕਾਨ ‘ਤੇ ਲੱਗੀ ਭਿਆਨਕ ਅੱਗ , ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਮਿਲੀ ਜਾਣਕਾਰੀ ਮੁਤਾਬਿਕ ਡੇਰਾਬੱਸੀ ‘ਚ ਸੁੱਖਾ ਇਲੈਕਟ੍ਰੀਕਲ ਨਾਂ ਦੀ ਦੁਕਾਨ ‘ਚੋਂ ਰਾਹਗੀਰਾਂ ਨੇ ਧੂੰਆਂ ਨਿਕਲਦਾ ਵੇਖਿਆ ਤਾਂ ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੇ ਅੱਗ ਬੁਝਾਊ ਦਸਤੇ ਦੇ ਕਰਮਚਾਰੀਆਂ ਨੇ ਸਖ਼ਤ ਮਸ਼ੱਕਤ ਤੋਂ ਬਾਅਗ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

Deera Bassi market Electricity Shop Fire
ਡੇਰਾਬੱਸੀ ‘ਚ ਬਿਜਲੀ ਦੀ ਦੁਕਾਨ ‘ਤੇ ਲੱਗੀ ਭਿਆਨਕ ਅੱਗ , ਲੱਖਾਂ ਦਾ ਸਾਮਾਨ ਸੜ ਕੇ ਸੁਆਹ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਨਸ਼ੇ ਵਿੱਚ ਟੱਲੀ ਕਿੰਨਰ ਨੇ ਪੁਰਾਣੀ ਰੰਜਿਸ਼ ਕੱਢਣ ਲਈ ਨੌਜਵਾਨ ਦਾ ਕੱਟਿਆ ਗੁਪਤ-ਅੰਗ

ਇਸ ਸੰਬੰਧੀ ਦੁਕਾਨ ਮਾਲਕ ਸੁਖਵਿੰਦਰ ਸਿੰਘ ਸੁੱਖਾ ਨੇ ਦੱਸਿਆ ਕਿ ਅੱਗ ਲੱਗਣ ਕਰਕੇ ਉਸ ਦੀ ਦੁਕਾਨ ‘ਚ ਪਿਆ ਕਰੀਬ 5 ਲੱਖ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਦੱਸੀ ਜਾ ਰਹੀ ਹੈ।
-PTCNews