Mon, Apr 29, 2024
Whatsapp

ਨਹੀਂ ਰਹੇ ਸਾਬਕਾ ਰੱਖਿਆ ਮੰਤਰੀ ਜਾਰਜ ਫ਼ਰਨਾਂਡਿਸ

Written by  Jashan A -- January 29th 2019 10:15 AM -- Updated: January 29th 2019 05:21 PM
ਨਹੀਂ ਰਹੇ ਸਾਬਕਾ ਰੱਖਿਆ ਮੰਤਰੀ ਜਾਰਜ ਫ਼ਰਨਾਂਡਿਸ

ਨਹੀਂ ਰਹੇ ਸਾਬਕਾ ਰੱਖਿਆ ਮੰਤਰੀ ਜਾਰਜ ਫ਼ਰਨਾਂਡਿਸ

ਨਹੀਂ ਰਹੇ ਸਾਬਕਾ ਰੱਖਿਆ ਮੰਤਰੀ ਜਾਰਜ ਫ਼ਰਨਾਂਡਿਸ, ਨਵੀਂ ਦਿੱਲੀ: ਦੇਸ਼ ਦੇ ਸਾਬਕਾ ਰੱਖਿਆ ਮੰਤਰੀ ਜਾਰਜ ਫ਼ਰਨਾਂਡਿਸ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹਨਾਂ ਦੀ ਉਮਰ 88 ਸਾਲ ਸੀ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਉਹ ਸਵਾਈਨ ਫਲੂ ਦੀ ਭੈੜੀ ਬਿਮਾਰੀ ਨਾਲ ਲੜ੍ਹ ਰਹੇ ਸਨ। [caption id="attachment_247653" align="aligncenter" width="300"]Former Union Defence Minister George Fernandes passes away ਨਹੀਂ ਰਹੇ ਸਾਬਕਾ ਰੱਖਿਆ ਮੰਤਰੀ ਜਾਰਜ ਫ਼ਰਨਾਂਡਿਸ[/caption] ਉਨ੍ਹਾਂ ਨੇ ਰਾਜਧਾਨੀ ਦਿੱਲੀ ਵਿਚ ਆਖਰੀ ਸਾਹ ਲਿਆ। ਦੱਸ ਦੇਈਏ ਕਿ ਭਾਰਤੀ ਰਾਜਨੀਤੀ 'ਚ ਜਾਰਜ ਫ਼ਰਨਾਂਡਿਸ ਦਾ ਮਹੱਤਵਪੂਰਨ ਯੋਗਦਾਨ ਰਿਹਾ ਹੈ। ਜਾਰਜ ਨੇ ਹਮੇਸ਼ਾ ਹੀ ਅੱਗੇ ਵੱਧ ਕੇ ਅਗਵਾਈ ਕੀਤੀ। ਉਹ ਸਾਲ 1974 'ਚ ਆਲ ਇੰਡੀਆ ਰੇਲਵੇਮੈਨ ਫੈਡਰੇਸ਼ਨ ਦੇ ਮੁਖੀ ਸਨ।

-PTC News  

Top News view more...

Latest News view more...