Advertisment

ਦਿੱਲੀ 'ਚ ਕੋਰੋਨਾ ਵਾਇਰਸ ਦੀ ਰਫਤਾਰ ਪਈ ਮੱਠੀ, 212 ਨਵੇਂ ਮਾਮਲੇ ਆਏ ਸਾਹਮਣੇ

author-image
Baljit Singh
New Update
ਦਿੱਲੀ 'ਚ ਕੋਰੋਨਾ ਵਾਇਰਸ ਦੀ ਰਫਤਾਰ ਪਈ ਮੱਠੀ, 212 ਨਵੇਂ ਮਾਮਲੇ ਆਏ ਸਾਹਮਣੇ
Advertisment
publive-image ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਘਟਦੇ ਜਾ ਰਹੇ ਹਨ। ਇਸ ਦੇ ਨਾਲ ਹੀ ਰਾਜਧਾਨੀ ਵਿਚ ਵੀ ਕੋਰੋਨਾ ਵਾਇਰਸ ਦੀ ਰਫਤਾਰ ਮੱਠੀ ਪੈ ਗਈ ਹੈ। ਦਿੱਲੀ ਵਿਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 212 ਨਵੇਂ ਮਾਮਲੇ ਸਾਹਮਣੇ ਆਏ ਹਨ।
Advertisment
publive-image ਪੜੋ ਹੋਰ ਖਬਰਾ: ਇੰਦੌਰ ‘ਚ ਮਿਲਿਆ ਦੇਸ਼ ਦਾ ਪਹਿਲਾ ਗ੍ਰੀਨ ਫੰਗਸ ਦਾ ਮਰੀਜ਼, ਜਾਣੋ ਕਿੰਨਾ ਖ਼ਤਰਨਾਕ ਸਿਹਤ ਮੰਤਰਾਲਾ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਕਾਰਨ 25 ਮਰੀਜ਼ਾਂ ਦੀ ਮੌਤ ਹੋਈ ਹੈ ਤੇ 516 ਲੋਕ ਇਸ ਵਾਇਰਸ ਤੋਂ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ। publive-image ਪੜੋ ਹੋਰ ਖਬਰਾਂ:
Advertisment
ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਦੀਆਂ ਵਧੀਆਂ ਮੁਸ਼ਕਿਲਾਂ, ਦਲਿਤਾਂ ਖਿਲਾਫ ਟਿੱਪਣੀ ‘ਤੇ SC ਕਮਿਸ਼ਨ ਨੇ ਭੇਜਿਆ ਸੰਮਨ ਤੁਹਾਨੂੰ ਦੱਸ ਦਈਏ ਕਿ ਰਾਜਧਾਨੀ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 14,31,710 ਹੋ ਹੁੱਕੀ ਹੈ। ਇਨ੍ਹਾਂ ਵਿਚੋਂ 24,876 ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 14,04,085 ਲੋਕ ਇਸ ਬੀਮਾਰੀ ਤੋਂ ਰਿਕਵਰ ਹੋ ਚੁੱਕੇ ਹਨ। ਦਿੱਲੀ ਵਿਚ ਇਸ ਵੇਲੇ ਕੋਰੋਨਾ ਦੇ 2,748 ਸਰਗਰਮ ਮਾਮਲੇ ਹਨ। publive-image ਪੜੋ ਹੋਰ ਖਬਰਾ: ਕਲਯੁੱਗੀ ਪੁੱਤ ਦੀ ਦਰਿੰਦਗੀ, ਮਾਂ ਨੂੰ ਦਿੱਤੀ ਭਿਆਨਕ ਮੌਤ -PTC News publive-image-
delhi 212-new-cases-reported
Advertisment

Stay updated with the latest news headlines.

Follow us:
Advertisment