Fri, Apr 26, 2024
Whatsapp

ਦਿੱਲੀ: ਕੱਪੜਿਆਂ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, 9 ਲੋਕਾਂ ਦੀ ਹੋਈ ਮੌਤ

Written by  Jashan A -- December 23rd 2019 10:01 AM
ਦਿੱਲੀ: ਕੱਪੜਿਆਂ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, 9 ਲੋਕਾਂ ਦੀ ਹੋਈ ਮੌਤ

ਦਿੱਲੀ: ਕੱਪੜਿਆਂ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, 9 ਲੋਕਾਂ ਦੀ ਹੋਈ ਮੌਤ

ਦਿੱਲੀ: ਕੱਪੜਿਆਂ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, 9 ਲੋਕਾਂ ਦੀ ਹੋਈ ਮੌਤ,ਨਵੀਂ ਦਿੱਲੀ: ਦਿੱਲੀ 'ਚ ਕਿਰਾੜੀ 'ਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਕੱਪੜਾ ਗੋਦਾਮ 'ਚ ਅੱਗ ਲੱਗ ਗਈ। ਇਸ ਹਾਦਸੇ 'ਚ 9 ਲੋਕਾਂ ਦੀ ਮੌਤ ਹੋ ਗਈ ਤੇ ਹੋਰ 10 ਲੋਕ ਜ਼ਖਮੀ ਹੋ ਗਏ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ। ਸਾਰੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਲੋਕਾਂ 'ਚ ਘਰ ਦੇ ਮਾਲਕ ਅਤੇ ਕਿਰਾਏਦਾਰਾਂ ਦੇ ਪਰਿਵਾਰ ਸ਼ਾਮਲ ਹਨ। ਹੋਰ ਪੜ੍ਹੋ: ਯੁਗਾਂਡਾ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਮੌਤਾਂ, ਕਈ ਜ਼ਖਮੀ https://twitter.com/ANI/status/1208931462168207361?s=20 ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿੱਲੀ ਦੀ ਅਨਾਜ ਮੰਡੀ 'ਚ ਭਿਆਨਕ ਅੱਗ ਲੱਗੀ ਸੀ। ਇਸ ਘਟਨਾ 'ਚ 43 ਲੋਕਾਂ ਦੀ ਮੌਤ ਹੋ ਗਈ ਸੀ ਤੇ ਕਈ ਹੋਰ ਗੰਭੀਰ ਜ਼ਖਮੀ ਹੋ ਗਏ ਸਨ। -PTC News


Top News view more...

Latest News view more...