Advertisment

ਦਿੱਲੀ ਦੇ ਮੁੰਡਕਾ ਇਲਾਕੇ ਵਿਚ ਸਪੇਅਰ ਪਾਰਟਸ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਅੱਗ

author-image
Shanker Badra
Updated On
New Update
ਦਿੱਲੀ ਦੇ ਮੁੰਡਕਾ ਇਲਾਕੇ ਵਿਚ ਸਪੇਅਰ ਪਾਰਟਸ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਅੱਗ
Advertisment
publive-image ਦਿੱਲੀ ਦੇ ਮੁੰਡਕਾ ਇਲਾਕੇ ਵਿਚ ਸਪੇਅਰ ਪਾਰਟਸ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਅੱਗ:ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ਦੇ ਮੁੰਡਕਾ ਇਲਾਕੇ ਵਿਚ ਸਵਰਨਾ ਪਾਰਕ ਨੇੜੇ ਜਵਾਲਾਪੁਰੀ ਵਿੱਚ ਇਕ ਸਪੇਅਰ ਪਾਰਟਸ ਬਣਾਉਣ ਵਾਲੀ ਫੈਕਟਰੀ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਦੌਰਾਨ ਅਚਾਨਕ ਲੱਗੀ ਅੱਗ ਨੇ ਆਸ -ਪਾਸ ਦੇ ਇਲਾਕਿਆਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
Advertisment
Delhi: A fire has broken out at a spare parts factory in Mundka. 17 fire tenders are present at the spot ਦਿੱਲੀ ਦੇ ਮੁੰਡਕਾ ਇਲਾਕੇ ਵਿਚ ਸਪੇਅਰ ਪਾਰਟਸ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਅੱਗ publive-image ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 26 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਅੱਗ ਕਿਸ ਕਾਰਨ ਲੱਗੀ ਇਸ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਦੱਸਿਆ ਜਾਂਦਾ ਹੈ ਕਿ ਸਪੇਅਰ ਪਾਰਟਸ ਬਣਾਉਣ ਵਾਲੀ ਫੈਕਟਰੀ ਦੇ ਨਾਲ ਮੰਜ਼ਿਲਾ ਵੀ ਹਨ। Delhi: A fire has broken out at a spare parts factory in Mundka. 17 fire tenders are present at the spot ਦਿੱਲੀ ਦੇ ਮੁੰਡਕਾ ਇਲਾਕੇ ਵਿਚ ਸਪੇਅਰ ਪਾਰਟਸ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਅੱਗ ਦਿੱਲੀ ਦੇ ਮੁੱਖ ਫਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਸਪੇਅਰ ਪਾਰਟਸ ਬਣਾਉਣ ਵਾਲੀ ਇਸ ਫੈਕਟਰੀ ਵਿਚ ਅੱਗ ਸਵੇਰੇ 10.37 ਵਜੇ ਸ਼ੁਰੂ ਹੋਈ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 26 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਇਹ ਕੰਮ ਅਜੇ ਵੀ ਜਾਰੀ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment