ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਦਿੱਲੀ ਦੀਆਂ 6 ਸੀਟਾਂ ਤੋਂ ਉਮੀਦਵਾਰਾਂ ਦੇ ਨਾਂ ਦਾ ਕੀਤਾ ਐਲਾਨ

APP Lok Sabha elections Delhi 6 seats candidates names announcement
ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਦਿੱਲੀ ਦੀਆਂ 6 ਸੀਟਾਂ ਤੋਂ ਉਮੀਦਵਾਰਾਂ ਦੇ ਨਾਂ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਦਿੱਲੀ ਦੀਆਂ 6 ਸੀਟਾਂ ਤੋਂ ਉਮੀਦਵਾਰਾਂ ਦੇ ਨਾਂ ਦਾ ਕੀਤਾ ਐਲਾਨ:ਨਵੀਂ ਦਿੱਲੀ : ਦੇਸ਼ ਭਰ ਵਿੱਚ 2019 ਦੀਆਂ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ।ਇਸ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਨੇ ਕਮਰ ਕੱਸ ਲਈ ਹੈ।ਅਜਿਹੇ ‘ਚ ਆਮ ਆਦਮੀ ਪਾਰਟੀ ਨੇ ਵੀ ਪੂਰੀ ਤਿਆਰੀ ਕਰ ਲਈ ਹੈ।ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਦਿੱਲੀ ਦੀਆਂ 7 ਸੀਟਾਂ ‘ਚੋਂ 6 ਸੀਟਾਂ ਲਈ ਪਾਰਟੀ ਉਮੀਦਵਾਰਾਂ ਦੇ ਨਾਂ ਦਾ ਐਲਾਨ ਕੀਤਾ ਹੈ।

APP Lok Sabha elections Delhi 6 seats candidates names announcement

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਦਿੱਲੀ ਦੀਆਂ 6 ਸੀਟਾਂ ਤੋਂ ਉਮੀਦਵਾਰਾਂ ਦੇ ਨਾਂ ਦਾ ਕੀਤਾ ਐਲਾਨ

ਜਾਣਕਾਰੀ ਅਨੁਸਾਰ ਪੰਕਜ ਗੁਪਤਾ ਨੂੰ ਚਾਂਦਨੀ ਚੌਕ ਤੋਂ , ਦਿਲੀਪ ਪਾਂਡੇ ਨੂੰ ਉੱਤਰ-ਪੂਰਬੀ ਤੋਂ ,ਆਤਿਸ਼ੀ ਮਾਲਰੇਨਾ ਨੂੰ ਪੂਰਬੀ ਦਿੱਲੀ ਤੋਂ , ‘ਆਪ’ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਰਾਘਵ ਚੱਡਾ ਦੱਖਣੀ ਦਿੱਲੀ ਤੋਂ , ਬ੍ਰਜੇਸ਼ ਗੋਇਲ ਨੂੰ ਨਵੀਂ ਦਿੱਲੀ ਤੋਂ ਅਤੇ ਗੁਗਨ ਸਿੰਘ ਨੂੰ ਉੱਤਰੀ ਪੱਛਮੀ ਦਿੱਲੀ ਤੋਂ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।

APP Lok Sabha elections Delhi 6 seats candidates names announcement

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਦਿੱਲੀ ਦੀਆਂ 6 ਸੀਟਾਂ ਤੋਂ ਉਮੀਦਵਾਰਾਂ ਦੇ ਨਾਂ ਦਾ ਕੀਤਾ ਐਲਾਨ

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ 6 ਸੀਟਾਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਪਰ ਪੱਛਮੀ ਦਿੱਲੀ ਸੀਟ ਤੋਂ ਅਜੇ ਕਿਸੇ ਵੀ ਉਮੀਦਵਾਰ ਦਾ ਨਾਂ ਦਾ ਐਲਾਨ ਨਹੀਂ ਕੀਤਾ ਗਿਆ।ਹਾਲਾਂਕਿ ਪਾਰਟੀ ਨੇ ਅਜੇ ਤੈਅ ਨਹੀਂ ਕੀਤਾ ਹੈ ਕਿ ਪੱਛਮੀ ਦਿੱਲੀ ਸੀਟ ਤੋਂ ਕੌਣ ਚੋਣ ਲੜੇਗਾ।
-PTCNews