Thu, May 9, 2024
Whatsapp

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਰਦੁਆਰਾ ਰਕਾਬ ਗੰਜ਼ ਸਾਹਿਬ ਵਿਖੇ ਹੋਏ ਨਤਮਸਤਕ

Written by  Jashan A -- November 23rd 2018 02:00 PM -- Updated: November 23rd 2018 03:03 PM
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਰਦੁਆਰਾ ਰਕਾਬ ਗੰਜ਼ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਰਦੁਆਰਾ ਰਕਾਬ ਗੰਜ਼ ਸਾਹਿਬ ਵਿਖੇ ਹੋਏ ਨਤਮਸਤਕ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਰਦੁਆਰਾ ਰਕਾਬ ਗੰਜ਼ ਸਾਹਿਬ ਵਿਖੇ ਹੋਏ ਨਤਮਸਤਕ,ਨਵੀਂ ਦਿੱਲੀ: ਪਹਿਲੀ ਪਾਤਸ਼ਾਹੀ ਸਾਹਿਬ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549 ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ਼ ਸਾਹਿਬ ਪਹੁੰਚੇ। guru nanak jiਇਸ ਮੌਕੇ ਉਹਨਾਂ ਨੇ ਗੁਰਦੁਆਰਾ ਰਕਾਬ ਗੰਜ਼ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਦੇ ਹੋਏ ਗੁਰਬਾਣੀ ਸਰਵਣ ਕੀਤੀ।ਦੱਸਣਯੋਗ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਸੰਗਤਾਂ ‘ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। delhiਜਿਸ ਦੌਰਾਨ ਦੇਸ਼ ਭਰ 'ਚ ਸੰਗਤਾਂ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ। ਸਵੇਰੇ ਤੋਂ ਹੀ ਸਸੰਗਤਾਂ ਵੱਲੋਂ ਗੁਰੂ ਘਰਾਂ 'ਚ ਪਹੁੰਚ ਕੇ ਗੁਰੂ ਸਹਿਬਾਨ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ। —PTC News


Top News view more...

Latest News view more...