Advertisment

ਦਿੱਲੀ ਵਿਧਾਨ ਸਭਾ ਚੋਣਾਂ 2020: "ਆਪ" ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ

author-image
Jashan A
Updated On
New Update
ਦਿੱਲੀ ਵਿਧਾਨ ਸਭਾ ਚੋਣਾਂ 2020: "ਆਪ" ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
Advertisment
ਦਿੱਲੀ ਵਿਧਾਨ ਸਭਾ ਚੋਣਾਂ 2020: "ਆਪ" ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ,ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਸਾਰੀਆਂ 70 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਪਾਰਟੀ ਨੇ 46 ਮੌਜੂਦਾ ਵਿਧਾਇਕਾਂ ਨੂੰ ਫਿਰ ਤੋਂ ਚੋਣ ਮੈਦਾਨ 'ਚ ਉਤਾਰਿਆ ਹੈ। publive-image ਇਸ ਵਾਰ ਪਾਰਟੀ ਨੇ 9 ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਹੈ। ਇਸ ਤੋਂ ਇਲਾਵਾ 8 ਮਹਿਲਾਵਾਂ ਨੂੰ ਵੀ ਟਿਕਟ ਦਿੱਤੀ ਗਈ ਹੈ।ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ। ਇਸ ਤਰ੍ਹਾਂ ਹੈ ਸੂਚੀ: https://twitter.com/AamAadmiParty/status/1217080535199019009   -PTC News-
national-news-in-punjabi arvind-kejriwal-news delhi-assembly-election-2020 aap-candidate-list-2020
Advertisment

Stay updated with the latest news headlines.

Follow us:
Advertisment