Wed, Apr 24, 2024
Whatsapp

ਦਿੱਲੀ ਵਿਧਾਨ ਸਭਾ ਚੋਣਾਂ 2020: ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਨੂੰ ਨਾਮਜ਼ਦਗੀ ਦਾਖਲ ਕਰਨ ਲਈ ਕਿਹਾ: ਸੂਤਰ

Written by  Jashan A -- January 20th 2020 04:12 PM -- Updated: January 20th 2020 04:20 PM
ਦਿੱਲੀ ਵਿਧਾਨ ਸਭਾ ਚੋਣਾਂ 2020: ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਨੂੰ ਨਾਮਜ਼ਦਗੀ ਦਾਖਲ ਕਰਨ ਲਈ ਕਿਹਾ: ਸੂਤਰ

ਦਿੱਲੀ ਵਿਧਾਨ ਸਭਾ ਚੋਣਾਂ 2020: ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਨੂੰ ਨਾਮਜ਼ਦਗੀ ਦਾਖਲ ਕਰਨ ਲਈ ਕਿਹਾ: ਸੂਤਰ

ਦਿੱਲੀ ਵਿਧਾਨ ਸਭਾ ਚੋਣਾਂ 2020: ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰਾਂ ਨੂੰ ਨਾਮਜ਼ਦਗੀ ਦਾਖਲ ਕਰਨ ਲਈ ਕਿਹਾ: ਸੂਤਰ,ਨਵੀਂ ਦਿੱਲੀ: ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਆ ਰਹੀ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰਾਂ ਨੂੰ ਨਾਮਜ਼ਦਗੀ ਦਾਖਲ ਕਰਨ ਲਈ ਕਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ 4 ਸੀਟਾਂ 'ਤੇ ਚੋਣ ਲੜਨ ਲਈ ਕਮਰ ਕਸ ਲਈ ਹੈ। ਜਿਨ੍ਹਾਂ 'ਚ ਰਾਜੌਰੀ, ਕਾਲਕਾਜੀ, ਹਰੀਨਗਰ ਤੇ ਸ਼ਾਹਦਰਾ ਦੇ ਨਾਮ ਸ਼ਾਮਿਲ ਹਨ।ਤੁਹਾਨੂੰ ਦੱਸ ਦੇਈਏ ਕਿ ਇਹਨਾਂ ਚਾਰਾਂ ਸੀਟਾਂ 'ਤੇ ਅਕਾਲੀ ਦਲ ਵੱਲੋਂ ਪਹਿਲਾਂ ਵੀ ਚੋਣ ਲੜੀ ਜਾਂਦੀ ਹੈ। ਹੋਰ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਨੇ ਸਿੱਧੂ ਮੂਸੇਵਾਲਾ ਦੇ ਗੀਤ 'ਤੇ ਤੁਰੰਤ ਪਾਬੰਦੀ ਲਾਉਣ ਅਤੇ ਉਸ ਖਿਲਾਫ ਕੇਸ ਦਰਜ ਕਰਨ ਦੀ ਕੀਤੀ ਮੰਗ ਮਿਲੀ ਜਾਣਕਾਰੀ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਨਿਸ਼ਾਨ ਤੱਕੜੀ 'ਤੇ ਚੋਣ ਲੜੀ ਜਾਵੇਗੀ। ਸੂਤਰਾਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੀ ਨਜ਼ਰ ਸਦਰ ਬਾਜ਼ਾਰ, ਮੋਤੀ ਨਗਰ, ਪਟੇਲ ਨਗਰ ਅਤੇ ਕ੍ਰਿਸ਼ਨਾ ਨਗਰ 'ਤੇ ਵੀ ਹੈ। -PTC News


Top News view more...

Latest News view more...