Advertisment

ਦਿੱਲੀ ਦੇ ਬਾਰਾਪੁਲਾ ਫਲਾਈਓਵਰ 'ਤੇ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

author-image
Jashan A
Updated On
New Update
ਦਿੱਲੀ ਦੇ ਬਾਰਾਪੁਲਾ ਫਲਾਈਓਵਰ 'ਤੇ ਲੱਗੀ ਭਿਆਨਕ ਅੱਗ, ਮਚਿਆ ਹੜਕੰਪ
Advertisment
ਦਿੱਲੀ ਦੇ ਬਾਰਾਪੁਲਾ ਫਲਾਈਓਵਰ 'ਤੇ ਲੱਗੀ ਭਿਆਨਕ ਅੱਗ, ਮਚਿਆ ਹੜਕੰਪ,ਨਵੀਂ ਦਿੱਲੀ: ਅੱਜ ਦਿੱਲੀ ਦੇ ਬਾਰਾਪੁਲਾ ਫਲਾਈਓਵਰ ਦੇ ਹੇਠਾਂ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਭਿਆਨਕ ਅੱਗ ਲੱਗ ਗਈ।ਇਸ ਹਾਦਸੇ 'ਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। publive-imageਮਿਲੀ ਜਾਣਕਾਰੀ ਮੁਤਾਬਕ ਹਾਦਸੇ ਵਾਲੇ ਸਥਾਨ 'ਤੇ ਅੱਗ ਬੁਝਾਉਣ ਵਾਲੀਆਂ 3 ਗੱਡੀਆਂ ਪਹੁੰਚੀਆਂ, ਜਿੰਨ੍ਹਾਂ ਵੱਲੋਂ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਵਾਪਰਨ ਤੋਂ ਬਾਅਦ ਆਵਾਜਾਈ ਕਾਫੀ ਪ੍ਰਭਾਵਿਤ ਹੋਈ। ਹੋਰ ਪੜ੍ਹੋ: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਕ੍ਰਿਕਟ ਮੈਚ ਮੀਂਹ ਕਾਰਨ ਨਹੀਂ ਹੋ ਸਕਿਆ ਸ਼ੁਰੂ publive-imageਦੋਵਾਂ ਪਾਸਿਓ ਆਵਾਜਾਈ ਬੰਦ ਹੋ ਜਾਣ ਕਾਰਨ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News-
delhi-news national-news latest-national-news latest-delhi-news balapullah-flyover-fire balapullah-flyover-fire-news
Advertisment

Stay updated with the latest news headlines.

Follow us:
Advertisment