Sat, May 18, 2024
Whatsapp

ਦਿੱਲੀ ਦੇ ਬਵਾਨਾ ਉਦਯੋਗਿਕ ਖੇਤਰ ਦੀ ਇੱਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ

Written by  Shanker Badra -- March 22nd 2019 10:41 AM -- Updated: March 22nd 2019 04:46 PM
ਦਿੱਲੀ ਦੇ ਬਵਾਨਾ ਉਦਯੋਗਿਕ ਖੇਤਰ ਦੀ ਇੱਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ

ਦਿੱਲੀ ਦੇ ਬਵਾਨਾ ਉਦਯੋਗਿਕ ਖੇਤਰ ਦੀ ਇੱਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ

ਦਿੱਲੀ ਦੇ ਬਵਾਨਾ ਉਦਯੋਗਿਕ ਖੇਤਰ ਦੀ ਇੱਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ:ਨਵੀਂ ਦਿੱਲੀ : ਦਿੱਲੀ ਦੇ ਬਵਾਨਾ ਉਦਯੋਗਿਕ ਖੇਤਰ ਦੀ ਇੱਕ ਫ਼ੈਕਟਰੀ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। [caption id="attachment_272508" align="aligncenter" width="300"]Delhi Bawana Industrial areas factory Terrible Fire ਦਿੱਲੀ ਦੇ ਬਵਾਨਾ ਉਦਯੋਗਿਕ ਖੇਤਰ ਦੀ ਇੱਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ[/caption] ਦਿੱਲੀ ਫਾਇਰ ਸਰਵਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਵੇਰੇ 9 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ ,ਜਿਸ ਤੋਂ ਬਾਅਦ 4 ਫ਼ਾਇਰ ਬ੍ਰਿਗੇਡ ਮੌਕੇ 'ਤੇ ਪਹੁੰਚ ਗਈਆਂ ਸਨ। [caption id="attachment_272509" align="aligncenter" width="300"]Delhi Bawana Industrial areas factory Terrible Fire ਦਿੱਲੀ ਦੇ ਬਵਾਨਾ ਉਦਯੋਗਿਕ ਖੇਤਰ ਦੀ ਇੱਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ[/caption] ਫਿਲਹਾਲ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।ਇਸ ਘਟਨਾ ਦੇ ਕਾਰਨ ਕਿਸੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ। -PTCNews


Top News view more...

Latest News view more...

LIVE CHANNELS
LIVE CHANNELS