Sun, Dec 14, 2025
Whatsapp

ਸਿੱਖ ਸ਼ਰਧਾਲੂਆਂ ਲਈ ਵੱਡੀ ਖਬਰ, ਕੇਂਦਰ ਸਰਕਾਰ ਨੇ ਕਰਤਾਰਪੁਰ ਲਾਂਘੇ ਬਾਰੇ ਲਿਆ ਇਹ ਵੱਡਾ ਫ਼ੈਸਲਾ

Reported by:  PTC News Desk  Edited by:  Jashan A -- November 22nd 2018 02:04 PM -- Updated: November 22nd 2018 06:50 PM
ਸਿੱਖ ਸ਼ਰਧਾਲੂਆਂ ਲਈ ਵੱਡੀ ਖਬਰ, ਕੇਂਦਰ ਸਰਕਾਰ ਨੇ ਕਰਤਾਰਪੁਰ ਲਾਂਘੇ ਬਾਰੇ ਲਿਆ ਇਹ ਵੱਡਾ ਫ਼ੈਸਲਾ

ਸਿੱਖ ਸ਼ਰਧਾਲੂਆਂ ਲਈ ਵੱਡੀ ਖਬਰ, ਕੇਂਦਰ ਸਰਕਾਰ ਨੇ ਕਰਤਾਰਪੁਰ ਲਾਂਘੇ ਬਾਰੇ ਲਿਆ ਇਹ ਵੱਡਾ ਫ਼ੈਸਲਾ

ਸਿੱਖ ਸ਼ਰਧਾਲੂਆਂ ਲਈ ਵੱਡੀ ਖਬਰ, ਕੇਂਦਰ ਸਰਕਾਰ ਨੇ ਕਰਤਾਰਪੁਰ ਲਾਂਘੇ ਬਾਰੇ ਲਿਆ ਇਹ ਵੱਡਾ ਫ਼ੈਸਲਾ,ਨਵੀਂ ਦਿੱਲੀ:ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮੱਦੇਨਜ਼ਰ ਰੱਖਦੇ ਹੋਏ ਅੱਜ ਕੇਂਦਰ ਸਰਕਾਰ ਨੇ ਪੰਜਾਬੀਆਂ ਨੂੰ ਇੱਕ ਖਾਸ ਤੋਹਫ਼ਾ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪ੍ਰਕਾਸ਼ ਪੁਰਬ ਮੌਕੇ ਡੇਰਾ ਬਾਬਾ ਨਾਨਕ ਤੋਂ ਲੈ ਕੇ ਅੰਤਰਰਾਸ਼ਟਰੀ ਸਰਹੱਦ ਤੱਕ ਕਰਤਾਰਪੁਰ ਕਾਰੀਡੋਰ ਨੂੰ ਵਿਕਸਿਤ ਕਰਨ ਦਾ ਫੈਸਲਾ ਲਿਆ ਹੈ। ਇੰਨ੍ਹਾਂ ਹੀ ਨਹੀਂ ਕੋਰੀਡੋਰ ਨੂੰ ਵਿਕਸਿਤ ਕਰਨ ਲਈ ਕੇਂਦਰ ਸਰਕਾਰ ਆਰਥਿਕ ਮਦਦ ਵੀ ਕਰੇਗੀ। ਨਾਲ ਹੀ ਕੇਂਦਰ ਸਰਕਾਰ ਵੱਲੋਂ ਪਾਕਿਤਸਾਨ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਹੈ।ਇਥੇ ਹੀ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਲਈ ਕਈ ਸਪੈਸ਼ਲ ਟਰੇਨਾਂ ਚਲਾਉਣ ਦੀ ਗੱਲ ਵੀ ਕਹੀ। —PTC News


Top News view more...

Latest News view more...

PTC NETWORK
PTC NETWORK