ਦਿੱਲੀ ‘ਚ ਸੀਜੀਓ ਇਮਾਰਤ ਦੀ 5ਵੀਂ ਮੰਜ਼ਿਲ ’ਤੇ ਲੱਗੀ ਭਿਆਨਕ ਅੱਗ,ਜਾਨੀ ਨੁਕਸਾਨ ਤੋਂ ਬਚਾਅ

delhi
ਦਿੱਲੀ 'ਚ ਸੀਜੀਓ ਇਮਾਰਤ ਦੀ 5ਵੀਂ ਮੰਜ਼ਿਲ ’ਤੇ ਲੱਗੀ ਭਿਆਨਕ ਅੱਗ,ਜਾਨੀ ਨੁਕਸਾਨ ਤੋਂ ਬਚਾਅ

ਦਿੱਲੀ ‘ਚ ਸੀਜੀਓ ਇਮਾਰਤ ਦੀ 5ਵੀਂ ਮੰਜ਼ਿਲ ’ਤੇ ਲੱਗੀ ਭਿਆਨਕ ਅੱਗ,ਜਾਨੀ ਨੁਕਸਾਨ ਤੋਂ ਬਚਾਅ,ਨਵੀਂ ਦਿੱਲੀ: ਅੱਜ ਸਵੇਰੇ ਦਿੱਲੀ ਦੀ ਸੀਜੀਓਇਮਾਰਤ ‘ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 24 ਗੱਡੀਆਂ ਮੌਕੇ ‘ਤੇ ਮੌਜੂਦ ਹਨ। ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਅਤੇ ਕੂਲਿੰਗ ਆਪਰੇਸ਼ਨ ਜਾਰੀ ਹੈ।

ਦੱਸਿਆ ਜਾ ਰਿਹਾ ਹੈ ਕਿ ਅੱਗ ਇਮਾਰਤ ਦੀ ਪੰਜਵੀਂ ਮੰਜ਼ਿਲ ਉਤੇ ਲੱਗੀ।ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਇਸ ਘਟਨਾ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਹੁਣ ਤਕ ਕੋਈ ਖਬਰ ਨਹੀਂ ਹੈ।

delhi
ਦਿੱਲੀ ‘ਚ ਸੀਜੀਓ ਇਮਾਰਤ ਦੀ 5ਵੀਂ ਮੰਜ਼ਿਲ ’ਤੇ ਲੱਗੀ ਭਿਆਨਕ ਅੱਗ,ਜਾਨੀ ਨੁਕਸਾਨ ਤੋਂ ਬਚਾਅ

ਦੱਸਣਯੋਗ ਹੈ ਕਿ ਭਵਨ ਵਿਚ ਵਾਤਾਵਰਣ ਮੰਤਰਾਲੇ, ਘੱਟ ਗਿਣਤੀ ਮੰਤਰਾਲੇ ਸਮੇਤ ਕਈ ਮਹੱਤਵਪੂਰਨ ਦਫਤਰ ਹਨ।

-PTC News