Advertisment

ਦੇਸ਼ ਧ੍ਰੋਹ ਦੇ ਮਾਮਲੇ ’ਚ ਘਿਰੀ JNU ਦੀ ਸਾਬਕਾ ਵਿਦਿਆਰਥੀ ਨੇਤਾ ਸ਼ੇਹਲਾ ਰਾਸ਼ਿਦ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ

author-image
Shanker Badra
Updated On
New Update
ਦੇਸ਼ ਧ੍ਰੋਹ ਦੇ ਮਾਮਲੇ ’ਚ ਘਿਰੀ JNU ਦੀ ਸਾਬਕਾ ਵਿਦਿਆਰਥੀ ਨੇਤਾ ਸ਼ੇਹਲਾ ਰਾਸ਼ਿਦ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ
Advertisment
ਦੇਸ਼ ਧ੍ਰੋਹ ਦੇ ਮਾਮਲੇ ’ਚ ਘਿਰੀ JNU ਦੀ ਸਾਬਕਾ ਵਿਦਿਆਰਥੀ ਨੇਤਾ ਸ਼ੇਹਲਾ ਰਾਸ਼ਿਦ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ:ਨਵੀਂ ਦਿੱਲੀ : ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (JNU) ਵਿਦਿਆਰਥੀ ਸੰਘ ਦੀ ਸਾਬਕਾ ਉਪ ਪ੍ਰਧਾਨ ਤੇ ਕਸ਼ਮੀਰ ਪੀਪਲਜ਼ ਮੂਵਮੈਂਟ ਦੀ ਨੇਤਾ ਸ਼ੇਹਲਾ ਰਾਸ਼ਿਦ ਨੂੰ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ।ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਦੇਸ਼-ਧ੍ਰੋਹ ਮਾਮਲੇ ਵਿਚ ਸ਼ੇਹਲਾ ਦੀ ਗ੍ਰਿਫ਼ਤਾਰੀ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। Delhi court grants interim protection from arrest to Shehla Rashid in sedition case ਦੇਸ਼ ਧ੍ਰੋਹ ਦੇ ਮਾਮਲੇ ’ਚ ਘਿਰੀ JNU ਦੀ ਸਾਬਕਾ ਵਿਦਿਆਰਥੀ ਨੇਤਾ ਸ਼ੇਹਲਾ ਰਾਸ਼ਿਦ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ JNU ਵਿਦਿਆਰਥੀ ਯੂਨੀਅਨ ਦੀ ਸਾਬਕਾ ਮੀਤ ਪ੍ਰਧਾਨਸ਼ੇਹਲਾ ਰਸ਼ੀਦ ਵਿਰੁੱਧ ਦੇਸ਼ -ਧ੍ਰੋਹ ਦਾ ਕੇਸ ਦਰਜ ਕੀਤਾ ਹੈ। ਇਹ ਮਾਮਲਾ ਸੁਪਰੀਮ ਕੋਰਟ ਦੇ ਵਕੀਲ ਅਲਖ ਆਲੋਕ ਸ੍ਰੀਵਾਸਤਵ ਦੀ ਸ਼ਿਕਾਇਤ ਉੱਤੇ ਦਰਜ ਕੀਤਾ ਗਿਆ ਹੈ।ਭਾਰਤੀ ਫ਼ੌਜ ਨੂੰ ਲੈ ਕੇ ਕੀਤੇ ਗਏ ਇਕ ਟਵੀਟ ਨੂੰ ਲੈ ਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। Delhi court grants interim protection from arrest to Shehla Rashid in sedition case ਦੇਸ਼ ਧ੍ਰੋਹ ਦੇ ਮਾਮਲੇ ’ਚ ਘਿਰੀ JNU ਦੀ ਸਾਬਕਾ ਵਿਦਿਆਰਥੀ ਨੇਤਾ ਸ਼ੇਹਲਾ ਰਾਸ਼ਿਦ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ ਦੱਸ ਦੇਈਏ ਕਿ ਸ਼ੇਹਲਾ ਰਸ਼ੀਦ ਉੱਤੇ ਜੰਮੂ ਕਸ਼ਮੀਰ ਨੂੰ ਲੈ ਕੇ ਫ਼ੌਜ ਵਿਰੁੱਧ ਝੂਠੇ ਤੇ ਰਾਸ਼ਟਰ ਵਿਰੋਧੀ ਟਵੀਟ ਕਰਨ ਅਤੇ ਫ਼ਰਜ਼ੀ ਖ਼ਬਰਾਂ ਫੈਲਾਉਣ ਦਾ ਦੋਸ਼ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment