Advertisment

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਦੇਣ ਪੁੱਜੇ ਸਵਾਮੀ ਅਗਨੀਵੇਸ਼ ਨਾਲ ਖਿੱਚਧੂਹ,ਦੇਖੋ ਵੀਡੀਓ

author-image
Shanker Badra
New Update
ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਦੇਣ ਪੁੱਜੇ ਸਵਾਮੀ ਅਗਨੀਵੇਸ਼ ਨਾਲ ਖਿੱਚਧੂਹ,ਦੇਖੋ ਵੀਡੀਓ
Advertisment
ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਦੇਣ ਪੁੱਜੇ ਸਵਾਮੀ ਅਗਨੀਵੇਸ਼ ਨਾਲ ਖਿੱਚਧੂਹ,ਦੇਖੋ ਵੀਡੀਓ:ਦਿੱਲੀ :ਦਿੱਲੀ:ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੇਹ ਨੂੰ ਲੋਕਾਂ ਦੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਸੀ। ਇਸ ਮੌਕੇ ਅਟਲ ਬਿਹਾਰੀ ਵਾਜਪਾਈ ਦੇ ਸਮਰੱਥਕ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਸਨ।ਇਸ ਦੌਰਾਨ ਅਟਲ ਬਿਹਾਰੀ ਵਾਜਪਾਈ ਦੇ ਅੰਤਿਮ ਦਰਸ਼ਨ ਕਰਨ ਲਈ ਪੁੱਜੇ ਪ੍ਰਸਿੱਧ ਧਾਰਮਿਕ ਆਗੂ ਸਵਾਮੀ ਅਗਨੀਵੇਸ਼ ਦੇ ਨਾਲ ਖਿੱਚਧੂਹ ਹੋਈ ਹੈ। ਇਸ ਵਿਰੋਧ ਦੇ ਕਾਰਨ ਸਵਾਮੀ ਅਗਨੀਵੇਸ਼ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਨਹੀਂ ਦੇ ਸਕੇ ਅਤੇ ਉਸਨੂੰ ਵਾਪਸ ਜਾਣਾ ਪਿਆ। -PTCNews
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment