
ਦਿੱਲੀ 'ਚ ਚੋਣ ਕਮਿਸ਼ਨ ਦੀ ਪ੍ਰੈਸ ਕਾਨਫਰੰਸ ਅੱਜ, ਲੋਕ ਸਭਾ ਚੋਣਾਂ ਦਾ ਹੋਵੇਗਾ ਐਲਾਨ,ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਚੋਣ ਕਮਿਸ਼ਨ ਦਿੱਲੀ ਦੇ ਵਿਗਿਆਨ ਭਵਨ 'ਚ ਅੱਜ ਸ਼ਾਮ 5 ਵਜੇ ਪ੍ਰੈਸ ਵਾਰਤਾ ਕਰਨ ਜਾ ਰਿਹਾ ਹੈ। ਜਿਸ ਦੌਰਾਨ ਲੋਕ ਸਭਾ ਚੋਣਾਂ ਦਾ ਐਲਾਨ ਹੋਵੇਗਾ।ਮਿਲੀ ਜਾਣਕਾਰੀ ਮੁਤਾਬਕ ਲੋਕ ਸਭਾ ਚੋਣਾਂ ਦੇ ਨਾਲ ਨਾਲ ਆਂਧਰਾ ਪ੍ਰਦੇਸ਼, ਸਿੱਕਮ, ਓਡੀਸ਼ਾ ਅਤੇ ਅਰੁਣਾਚਲ ਪ੍ਰਦੇਸ਼ ਦੇ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਵੀ ਹੋ ਸਕਦਾ ਹੈ।
Election Commission of India to hold a press conference at 5pm today. pic.twitter.com/M8hrrpQBr4
— ANI (@ANI) March 10, 2019
-PTC News