Mon, Apr 29, 2024
Whatsapp

Delhi Election 2020 : ਭਾਜਪਾ ਉਮੀਦਵਾਰ ਤਜਿੰਦਰ ਪਾਲ ਸਿੰਘ ਬੱਗਾ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ

Written by  Shanker Badra -- January 25th 2020 07:36 PM
Delhi Election 2020 : ਭਾਜਪਾ ਉਮੀਦਵਾਰ ਤਜਿੰਦਰ ਪਾਲ ਸਿੰਘ ਬੱਗਾ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ

Delhi Election 2020 : ਭਾਜਪਾ ਉਮੀਦਵਾਰ ਤਜਿੰਦਰ ਪਾਲ ਸਿੰਘ ਬੱਗਾ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ

Delhi Election 2020 : ਭਾਜਪਾ ਉਮੀਦਵਾਰ ਤਜਿੰਦਰ ਪਾਲ ਸਿੰਘ ਬੱਗਾ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ:ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰੀਨਗਰ ਸੀਟਤੋਂ ਭਾਜਪਾ ਉਮੀਦਵਾਰ ਤਜਿੰਦਰ ਪਾਲ ਸਿੰਘ ਬੱਗਾ ਵੀ ਚੋਣ ਕਮਿਸ਼ਨ ਦੇ ਨਿਸ਼ਾਨੇ 'ਤੇ ਆ ਗਏ ਹਨ। ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਪਾਲ ਬੱਗਾ ਨੂੰ ਉਨ੍ਹਾਂ ਦੀ ਮੁਹਿੰਮ ਦੇ ਗਾਣੇ 'ਬੱਗਾ ਬੱਗਾ ਹਰ ਜਗ੍ਹਾ' ਲਈ ਨੋਟਿਸ ਜਾਰੀ ਕੀਤਾ ਹੈ। [caption id="attachment_383414" align="aligncenter" width="300"]Delhi elections: EC notice to BJP candidate Tajinder Pal Bagga over campaign song Delhi Election 2020 : ਭਾਜਪਾ ਉਮੀਦਵਾਰ ਤਜਿੰਦਰ ਪਾਲ ਸਿੰਘ ਬੱਗਾ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ[/caption] ਚੋਣ ਅਧਿਕਾਰੀ ਨੇ ਬੱਗਾ ਨੂੰ ਬਿਨਾਂ ਇਜਾਜ਼ਤ ਕੈਂਪੇਨ ਗੀਤ ਜਾਰੀ ਕਰਨ 'ਤੇ ਨੋਟਿਸ ਭੇਜਿਆ ਹੈ। ਹਾਲਾਂਕਿ ਬੱਗਾ ਦਾ ਕਹਿਣਾ ਹੈ ਕਿ ਇਹ ਗੀਤ ਕਾਫੀ ਪਹਿਲਾਂ ਹੀ ਉਹ ਲਾਂਚ ਕਰ ਚੁੱਕੇ ਸਨ ਤੇ ਚੋਣ ਕਮਿਸ਼ਨ ਦੇ ਨੋਟਿਸ ਦਾ ਜਵਾਬ ਜਲਦ ਹੀ ਦੇਣਗੇ। ਚੋਣ ਕਮਿਸ਼ਨ ਵੱਲੋਂ ਰਿਟਰਨਿੰਗ ਅਫ਼ਸਰ ਧਰਮਿੰਦਰ ਕੁਮਾਰ ਨੇ ਬੱਗਾ ਨੂੰ ਨੋਟਿਸ ਜਾਰੀ ਕਰਨ ਦੇ 48 ਘੰਟਿਆਂ ਦੇ ਅੰਦਰ ਜਵਾਬ ਮੰਗਿਆ ਹੈ। ਨੋਟਿਸ 'ਚ ਬੱਗਾ ਤੋਂ ਚੋਣ ਕਮਿਸ਼ਨ ਨੇ ਪੁੱਛਿਆ ਹੈ ਕਿ ਕਿਉਂ ਕੈਂਪੇਨ ਗੀਤ ਲਈ ਕੀਤੇ ਜਾਣ ਵਾਲੇ ਖ਼ਰਚ ਬਾਰੇ ਸੂਚਨਾ ਨਹੀਂ ਦਿੱਤੀ ਗਈ ? [caption id="attachment_383412" align="aligncenter" width="300"]Delhi elections: EC notice to BJP candidate Tajinder Pal Bagga over campaign song Delhi Election 2020 : ਭਾਜਪਾ ਉਮੀਦਵਾਰ ਤਜਿੰਦਰ ਪਾਲ ਸਿੰਘ ਬੱਗਾ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ[/caption] ਜਿੰਦਰ ਪਾਲ ਸਿੰਘ ਬੱਗਾ ਨੇ ਚੋਣ ਕਮਿਸ਼ਨ ਦੇ ਨੋਟਿਸ 'ਤੇ ਸਫ਼ਾਈ ਦਿੰਦਿਆਂ ਕਿਹਾ ਕਿ ਜਿਸ ਗਾਣੇ 'ਤੇ ਇਤਰਾਜ਼ ਪ੍ਰਗਟਾਇਆ ਜਾ ਰਿਹਾ ਹੈ, ਉਹ ਨਾਮਜ਼ਦਗੀ ਤੋਂ ਪਹਿਲਾਂ ਹੀ ਰਿਲੀਜ਼ ਕੀਤਾ ਜਾ ਚੁੱਕਾ ਸੀ। ਹੁਣ ਸਿਰਫ਼ ਇਕ ਵਾਰ ਫਿਰ ਉਸ ਗਾਣੇ ਨੂੰ ਰੀਪੋਸਟ ਕੀਤਾ ਗਿਆ ਹੈ। -PTCNews


Top News view more...

Latest News view more...