Advertisment

Delhi Election 2020 : ਭਾਜਪਾ ਉਮੀਦਵਾਰ ਤਜਿੰਦਰ ਪਾਲ ਸਿੰਘ ਬੱਗਾ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ

author-image
Shanker Badra
Updated On
New Update
Delhi Election 2020 : ਭਾਜਪਾ ਉਮੀਦਵਾਰ ਤਜਿੰਦਰ ਪਾਲ ਸਿੰਘ ਬੱਗਾ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
Advertisment
Delhi Election 2020 : ਭਾਜਪਾ ਉਮੀਦਵਾਰ ਤਜਿੰਦਰ ਪਾਲ ਸਿੰਘ ਬੱਗਾ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ:ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ 'ਚ ਹਰੀਨਗਰ ਸੀਟਤੋਂ ਭਾਜਪਾ ਉਮੀਦਵਾਰ ਤਜਿੰਦਰ ਪਾਲ ਸਿੰਘ ਬੱਗਾ ਵੀ ਚੋਣ ਕਮਿਸ਼ਨ ਦੇ ਨਿਸ਼ਾਨੇ 'ਤੇ ਆ ਗਏ ਹਨ। ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਪਾਲ ਬੱਗਾ ਨੂੰ ਉਨ੍ਹਾਂ ਦੀ ਮੁਹਿੰਮ ਦੇ ਗਾਣੇ 'ਬੱਗਾ ਬੱਗਾ ਹਰ ਜਗ੍ਹਾ' ਲਈ ਨੋਟਿਸ ਜਾਰੀ ਕੀਤਾ ਹੈ। Delhi elections: EC notice to BJP candidate Tajinder Pal Bagga over campaign song Delhi Election 2020 : ਭਾਜਪਾ ਉਮੀਦਵਾਰ ਤਜਿੰਦਰ ਪਾਲ ਸਿੰਘ ਬੱਗਾ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ ਚੋਣ ਅਧਿਕਾਰੀ ਨੇ ਬੱਗਾ ਨੂੰ ਬਿਨਾਂ ਇਜਾਜ਼ਤ ਕੈਂਪੇਨ ਗੀਤ ਜਾਰੀ ਕਰਨ 'ਤੇ ਨੋਟਿਸ ਭੇਜਿਆ ਹੈ। ਹਾਲਾਂਕਿ ਬੱਗਾ ਦਾ ਕਹਿਣਾ ਹੈ ਕਿ ਇਹ ਗੀਤ ਕਾਫੀ ਪਹਿਲਾਂ ਹੀ ਉਹ ਲਾਂਚ ਕਰ ਚੁੱਕੇ ਸਨ ਤੇ ਚੋਣ ਕਮਿਸ਼ਨ ਦੇ ਨੋਟਿਸ ਦਾ ਜਵਾਬ ਜਲਦ ਹੀ ਦੇਣਗੇ। publive-imageਚੋਣ ਕਮਿਸ਼ਨ ਵੱਲੋਂ ਰਿਟਰਨਿੰਗ ਅਫ਼ਸਰ ਧਰਮਿੰਦਰ ਕੁਮਾਰ ਨੇ ਬੱਗਾ ਨੂੰ ਨੋਟਿਸ ਜਾਰੀ ਕਰਨ ਦੇ 48 ਘੰਟਿਆਂ ਦੇ ਅੰਦਰ ਜਵਾਬ ਮੰਗਿਆ ਹੈ। ਨੋਟਿਸ 'ਚ ਬੱਗਾ ਤੋਂ ਚੋਣ ਕਮਿਸ਼ਨ ਨੇ ਪੁੱਛਿਆ ਹੈ ਕਿ ਕਿਉਂ ਕੈਂਪੇਨ ਗੀਤ ਲਈ ਕੀਤੇ ਜਾਣ ਵਾਲੇ ਖ਼ਰਚ ਬਾਰੇ ਸੂਚਨਾ ਨਹੀਂ ਦਿੱਤੀ ਗਈ ? Delhi elections: EC notice to BJP candidate Tajinder Pal Bagga over campaign song Delhi Election 2020 : ਭਾਜਪਾ ਉਮੀਦਵਾਰ ਤਜਿੰਦਰ ਪਾਲ ਸਿੰਘ ਬੱਗਾ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ ਜਿੰਦਰ ਪਾਲ ਸਿੰਘ ਬੱਗਾ ਨੇ ਚੋਣ ਕਮਿਸ਼ਨ ਦੇ ਨੋਟਿਸ 'ਤੇ ਸਫ਼ਾਈ ਦਿੰਦਿਆਂ ਕਿਹਾ ਕਿ ਜਿਸ ਗਾਣੇ 'ਤੇ ਇਤਰਾਜ਼ ਪ੍ਰਗਟਾਇਆ ਜਾ ਰਿਹਾ ਹੈ, ਉਹ ਨਾਮਜ਼ਦਗੀ ਤੋਂ ਪਹਿਲਾਂ ਹੀ ਰਿਲੀਜ਼ ਕੀਤਾ ਜਾ ਚੁੱਕਾ ਸੀ। ਹੁਣ ਸਿਰਫ਼ ਇਕ ਵਾਰ ਫਿਰ ਉਸ ਗਾਣੇ ਨੂੰ ਰੀਪੋਸਟ ਕੀਤਾ ਗਿਆ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment