Wed, Apr 24, 2024
Whatsapp

ਦਿੱਲੀ ਦੇ ਸਰਾਏ ਰੋਹਿੱਲਾ ਦੀਆਂ ਝੁੱਗੀਆਂ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

Written by  Jashan A -- January 10th 2020 10:44 AM
ਦਿੱਲੀ ਦੇ ਸਰਾਏ ਰੋਹਿੱਲਾ ਦੀਆਂ ਝੁੱਗੀਆਂ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

ਦਿੱਲੀ ਦੇ ਸਰਾਏ ਰੋਹਿੱਲਾ ਦੀਆਂ ਝੁੱਗੀਆਂ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

ਦਿੱਲੀ ਦੇ ਸਰਾਏ ਰੋਹਿੱਲਾ ਦੀਆਂ ਝੁੱਗੀਆਂ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ,ਨਵੀਂ ਦਿੱਲੀ: ਦਿੱਲੀ ਦੇ ਸਰਾਏ ਰੋਹਿੱਲਾ ਕੋਲ ਝੁੱਗੀਆਂ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਲੱਗਣ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ, ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ। ਹਾਲਾਂਕਿ ਇਹ ਅੱਗ ਕਿਵੇਂ ਲੱਗੀ, ਇਸ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹੋਰ ਪੜ੍ਹੋ: ਮੁੰਬਈ: ਚੱਲਦੀ ਬੱਸ ਨੂੰ ਲੱਗੀ ਅੱਗ, ਮਚਿਆ ਹੜਕੰਪ https://twitter.com/ANI/status/1215491746110377984?s=20 ਦਿੱਲੀ 'ਚ ਪਿਛਲੇ ਇਕ ਮਹੀਨੇ 'ਚ ਅੱਗ ਦੀ ਇਹ ਚੌਥੀ ਘਟਨਾ ਦੇਖਣ ਨੂੰ ਮਿਲੀ ਹੈ, ਜਿਨ੍ਹਾਂ 'ਚ ਹੁਣ ਤੱਕ ਕਈ ਲੋਕ ਆਪਣੀ ਜਾਨ ਗਵਾ ਚੁੱਕੇ ਹਨ। -PTC News


Top News view more...

Latest News view more...