Advertisment

ਦਿੱਲੀ : ਬਵਾਨਾ ਇੰਡਸਟਰੀਅਲ ਏਰੀਆ ਸਥਿਤ ਇੱਕ ਪਲਾਸਟਿਕ ਫੈਕਟਰੀ 'ਚ ਲੱਗੀ ਭਿਆਨਕ ਅੱਗ, 9 ਲੋਕਾਂ ਦੀ ਮੌਤ

author-image
Ragini Joshi
New Update
ਦਿੱਲੀ : ਬਵਾਨਾ ਇੰਡਸਟਰੀਅਲ ਏਰੀਆ ਸਥਿਤ ਇੱਕ ਪਲਾਸਟਿਕ ਫੈਕਟਰੀ 'ਚ ਲੱਗੀ ਭਿਆਨਕ ਅੱਗ, 9 ਲੋਕਾਂ ਦੀ ਮੌਤ
Advertisment
Delhi: fire broke out in plastic factory located in Bawana Industrial Area: ਦਿੱਲੀ ਦੇ ਬਵਾਨਾ ਇੰਡਸਟਰੀਅਲ ਏਰੀਆ ਸਥਿਤ ਇੱਕ ਪਲਾਸਟਿਕ ਫੈਕਟਰੀ 'ਚ ਸ਼ਨੀਵਾਰ ਸ਼ਾਮ ਨੂੰ ਭਿਆਨਕ ਅੱਗ ਲੱਗਣ ਦੀ ਖਬਰ ਹੈ। ਇਸ ਅੱਗ ਦੀ ਚਪੇਟ 'ਚ ਆਉਣ ਨਾਲ 9 ਲੋਕਾਂ ਦੀ ਮੌਤ ਹੋ ਗਈ ਹੈ। Delhi: fire broke out in plastic factory located in Bawana Industrial Areaਫੈਕਟਰੀ 'ਚ ਅਜੇ ਵੀ ਕੁਝ ਲੋਕਾਂ ਦੇ ਫਸੇ ਹੋਣ ਦਾ ਸਮਾਚਾਰ ਹੈ। Delhi: fire broke out in plastic factory located in Bawana Industrial Area: ਇਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 'ਚ ਹੋਰ ਵਾਧਾ ਹੋਣ ਦਾ ਖਦਸ਼ਾ ਵੀ ਪ੍ਰਗਟਾਇਆ ਜਾ
Advertisment
ਰਿਹਾ ਹੈ। । ਪ੍ਰਸ਼ਾਸਨ ਦੀ ਟੀਮ ਅਤੇ ਫਾਇਰ ਬ੍ਰਿਗੇਡ ਦੀਆਂ ਕਰੀਬ ਦਸ ਗੱਡੀਆਂ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ 'ਚ ਹਨ। ਹੁਣ ਤੱਕ ਮਿਲੀ ਜਾਣਕਾਰੀ ਦੇ ਮੁਤਾਬਕ, ਫੈਕਟਰੀ 'ਚ ਲੱਗੀ ਅੱਗ ਇੰਨ੍ਹੀ ਭਿਆਨਕ ਸੀ ਕਿ ਫੈਕਟਰੀ 'ਚ ਮੌਜੂਦ 50 ਤੋਂ ਜ਼ਿਆਦਾ ਕਰਮਚਾਰੀਆਂ 'ਚੋਂ ਕਈਆਂ ਨੇ ਆਪਣੀ ਜਾਨ ਬਚਾਉਣ ਲਈ ਤੀਸਰੀ ਮੰਜ਼ਿਲ ਤੋਂ ਛਲਾਂਗ ਲਗਾ ਦਿੱਤੀ। —PTC News-
punjabi-news delhi latest-punjabi-news latest-news-in-punjabi fire-broke-out news-in-punjabi news-from-punjab news-punjabi top-punjabi-news-happening-news-from-punjab fire-broke-out-in-plastic-factory plastic-factory fire-broke-out-in-plastic-factory-located-in-bawana-industrial-area bawana-industrial-area
Advertisment

Stay updated with the latest news headlines.

Follow us:
Advertisment