Advertisment

ਦਿੱਲੀ: ਪੇਪਰ ਪ੍ਰਿੰਟਿੰਗ ਪ੍ਰੈੱਸ 'ਚ ਭਿਆਨਕ ਅੱਗ ਲੱਗਣ ਕਾਰਨ 1 ਵਿਅਕਤੀ ਦੀ ਮੌਤ

author-image
Jashan A
Updated On
New Update
ਦਿੱਲੀ: ਪੇਪਰ ਪ੍ਰਿੰਟਿੰਗ ਪ੍ਰੈੱਸ 'ਚ ਭਿਆਨਕ ਅੱਗ ਲੱਗਣ ਕਾਰਨ 1 ਵਿਅਕਤੀ ਦੀ ਮੌਤ
Advertisment
ਦਿੱਲੀ: ਪੇਪਰ ਪ੍ਰਿੰਟਿੰਗ ਪ੍ਰੈੱਸ 'ਚ ਭਿਆਨਕ ਅੱਗ ਲੱਗਣ ਕਾਰਨ 1 ਵਿਅਕਤੀ ਦੀ ਮੌਤ,ਨਵੀਂ ਦਿੱਲੀ: ਦਿੱਲੀ ਦੇ ਪਟਪੜਗੰਜ ਇਲਾਕੇ 'ਚ ਅੱਜ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਇਕ ਪੇਪਰ ਪ੍ਰਿੰਟਿੰਗ ਪ੍ਰੈੱਸ 'ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉਧਰ ਅੱਗ ਬੁਝਾਉਣ ਦੇ ਲਈ ਅੱਗ ਬੁਝਾਊ ਦਸਤਿਆਂ ਦੀਆਂ 35 ਗੱਡੀਆਂ ਮੌਜੂਦ ਹਨ, ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। https://twitter.com/ANI/status/1215089284744531968 ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ: -PTC News-
delhi national-news fire-broke-out paper-printing-press
Advertisment

Stay updated with the latest news headlines.

Follow us:
Advertisment