Thu, Apr 25, 2024
Whatsapp

ਜਨਰਲ ਰਾਖਵਾਂਕਰਨ ਬਿੱਲ 'ਤੇ ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਲਈ ਮੁਲਤਵੀ

Written by  Shanker Badra -- January 09th 2019 01:23 PM -- Updated: January 09th 2019 03:58 PM
ਜਨਰਲ ਰਾਖਵਾਂਕਰਨ ਬਿੱਲ 'ਤੇ ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਲਈ ਮੁਲਤਵੀ

ਜਨਰਲ ਰਾਖਵਾਂਕਰਨ ਬਿੱਲ 'ਤੇ ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਲਈ ਮੁਲਤਵੀ

ਜਨਰਲ ਰਾਖਵਾਂਕਰਨ ਬਿੱਲ 'ਤੇ ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਲਈ ਮੁਲਤਵੀ:ਨਵੀਂ ਦਿੱਲੀ : ਐਨਡੀਏ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਆਰਥਿਕ ਤੌਰ 'ਤੇ ਕਮਜ਼ੋਰ ਜਨਰਲ ਵਰਗ ਨਾਲ ਸਬੰਧਤ ਵਿਅਕਤੀਆਂ ਨੂੰ ਨੌਕਰੀ ਤੇ ਵਿੱਦਿਅਕ ਅਦਾਰਿਆਂ ਵਿੱਚ 10% ਰਾਖਵਾਂਕਰਨ ਦੇਣ ਦਾ ਫੈਸਲਾ ਕੀਤਾ ਹੈ ਹਾਲਾਂਕਿ, ਇਹ ਰਾਖਵਾਂਕਰਨ ਪਹਿਲਾਂ ਤੋਂ ਜਾਰੀ ਕੋਟਿਆਂ ਨਾਲ ਛੇੜਛਾੜ ਤੋਂ ਬਗ਼ੈਰ ਲਾਗੂ ਕੀਤਾ ਜਾਵੇਗਾ। [caption id="attachment_238034" align="aligncenter" width="300"]Delhi General Caste Reservation Bill Rajya Sabha
ਜਨਰਲ ਰਾਖਵਾਂਕਰਨ ਬਿੱਲ 'ਤੇ ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਲਈ ਮੁਲਤਵੀ[/caption] ਕੇਂਦਰੀ ਮੰਤਰੀ ਥਾਵਰ ਚੰਦ ਗਹਿਲੋਤ ਵੱਲੋਂ ਅੱਜ ਇਹ ਬਿੱਲ ਰਾਜ ਸਭਾ 'ਚ ਪੇਸ਼ ਕੀਤਾ ਗਿਆ ਹੈ।ਇਸ ਦੌਰਾਨ ਜਨਰਲ ਰਾਖਵਾਂਕਰਨ ਬਿੱਲ 'ਤੇ ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਨੂੰ ਦੁਪਹਿਰ 2 ਵਜੇ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ। [caption id="attachment_238032" align="aligncenter" width="300"]Delhi General Caste Reservation Bill Rajya Sabha
ਜਨਰਲ ਰਾਖਵਾਂਕਰਨ ਬਿੱਲ 'ਤੇ ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਲਈ ਮੁਲਤਵੀ[/caption] ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਨੇ ਸੋਮਵਰ ਨੂੰ ਜਨਰਲ ਕੈਟੇਗਰੀ ਨੂੰ 10 ਫੀਸਦੀ ਰਾਖਵਾਂਕਰਨ ਦੇਣ ਲਈ ਕੈਬਨਿਟ ਨੇ ਮਨਜ਼ੂਰੀ ਦਿੱਤੀ ਸੀ। [caption id="attachment_238035" align="aligncenter" width="300"] The Union Minister for Social Justice and Empowerment, Shri Thaawar Chand Gehlot addressing a press conference, in New Delhi on September 17, 2014.[/caption] ਜਿਸ ਤੋਂ ਬਾਅਦ ਲੰਘੇ ਦਿਨ ਮੰਗਲਵਾਰ ਨੂੰ ਇਹ ਬਿੱਲ ਲੋਕ ਸਭਾ 'ਚ ਪੇਸ਼ ਕੀਤਾ ਗਿਆ ਸੀ ,ਜਿਥੇ ਇਹ ਬਿੱਲ ਭਾਰੀ ਬਹੁਮਤ ਨਾਲ ਪਾਸ ਹੋ ਗਿਆ ਹੈ।ਇਸ ਦੌਰਾਨ ਲੋਕ ਸਭਾ 'ਚ ਇਸ ਬਿੱਲ ਦੇ ਹੱਕ ‘ਚ 323 ਸਾਂਸਦਾਂ ਨੇ ਵੋਟ ਪਾਈ ਸੀ। -PTCNews


Top News view more...

Latest News view more...