Fri, Apr 19, 2024
Whatsapp

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ ਅੱਜ ਦੇ ਭਾਅ

Written by  Jashan A -- April 30th 2019 03:46 PM -- Updated: April 30th 2019 04:11 PM
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ ਅੱਜ ਦੇ ਭਾਅ

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ ਅੱਜ ਦੇ ਭਾਅ

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ ਅੱਜ ਦੇ ਭਾਅ,ਨਵੀਂ ਦਿੱਲੀ: ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਇੱਕ ਵਾਰ ਫਿਰ ਤੋਂ ਅੱਜ ਗਿਰਾਵਟ ਦਰਜ ਕੀਤੀ ਗਈ ਹੈ। ਦਰਅਸਲ ਜਿਊਲਰਾਂ ਵੱਲੋਂ ਖਰੀਦਦਾਰੀ ਸੁਸਤ ਰਹਿਣ ਨਾਲ ਅੱਜ ਦਿੱਲੀ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ 55 ਰੁਪਏ ਘੱਟ ਕੇ 32,945 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਆ ਗਈ। [caption id="attachment_289408" align="aligncenter" width="300"]gold ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ ਅੱਜ ਦੇ ਭਾਅ[/caption] ਪਿਛਲੇ ਦਿਨ, ਯਾਨੀ ਸੋਮਵਾਰ ਨੂੰ ਸੋਨੇ ਦੀ ਕੀਮਤ 33 ਹਾਜ਼ਰ ਰੁਪਏ ਰਹੀ ਸੀ।ਉੱਥੇ ਹੀ, ਉਦਯੋਗਿਕ ਤੇ ਸਿੱਕਾ ਨਿਰਮਾਤਾਵਾਂ ਦੀ ਮੰਗ ਕਮਜ਼ੋਰ ਰਹਿਣ ਨਾਲ ਚਾਂਦੀ ਵੀ 200 ਰੁਪਏ ਸਸਤੀ ਹੋ ਕੇ 38,500 ਰੁਪਏ ਪ੍ਰਤੀ ਕਿਲੋਗ੍ਰਾਮ 'ਚ ਵਿਕੀ। ਹੋਰ ਪੜ੍ਹੋ:ਗਲੋਬਲ ਕਬੱਡੀ ਲੀਗ: ਅੱਜ ਇਹਨਾਂ ਟੀਮਾਂ ਵਿਚਕਾਰ ਦੇਖਣ ਨੂੰ ਮਿਲੇਗੀ ਫਸਵੀਂ ਟੱਕਰ [caption id="attachment_289406" align="aligncenter" width="300"]gold ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ ਅੱਜ ਦੇ ਭਾਅ[/caption] ਵਿਦੇਸ਼ੀ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਲੰਡਨ ਦਾ ਸੋਨਾ ਹਾਜ਼ਰ 4.23 ਡਾਲਰ ਚਮਕ ਕੇ 1,285.40 ਡਾਲਰ ਪ੍ਰਤੀ ਔਂਸ 'ਤੇ ਰਿਹਾ। ਜੂਨ ਦਾ ਅਮਰੀਕੀ ਸੋਨਾ ਵਾਇਦਾ ਵੀ 3.90 ਡਾਲਰ ਦੀ ਤੇਜ਼ੀ ਨਾਲ 1,285.40 ਡਾਲਰ ਪ੍ਰਤੀ ਔਂਸ ਬੋਲਿਆ ਗਿਆ। -PTC News


Top News view more...

Latest News view more...