Fri, Apr 26, 2024
Whatsapp

ਗੁਰਮੀਤ ਸਿੰਘ ਸੰਟੀ ਨੇ ਫੜ੍ਹਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲ੍ਹਾ, ਸੁਖਬੀਰ ਸਿੰਘ ਬਾਦਲ ਨੇ ਕੀਤਾ ਨਿੱਘਾ ਸਵਾਗਤ

Written by  Jashan A -- December 19th 2019 12:23 PM
ਗੁਰਮੀਤ ਸਿੰਘ ਸੰਟੀ ਨੇ ਫੜ੍ਹਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲ੍ਹਾ, ਸੁਖਬੀਰ ਸਿੰਘ ਬਾਦਲ ਨੇ ਕੀਤਾ ਨਿੱਘਾ ਸਵਾਗਤ

ਗੁਰਮੀਤ ਸਿੰਘ ਸੰਟੀ ਨੇ ਫੜ੍ਹਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲ੍ਹਾ, ਸੁਖਬੀਰ ਸਿੰਘ ਬਾਦਲ ਨੇ ਕੀਤਾ ਨਿੱਘਾ ਸਵਾਗਤ

ਗੁਰਮੀਤ ਸਿੰਘ ਸੰਟੀ ਨੇ ਫੜ੍ਹਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲ੍ਹਾ, ਸੁਖਬੀਰ ਸਿੰਘ ਬਾਦਲ ਨੇ ਕੀਤਾ ਨਿੱਘਾ ਸਵਾਗਤ,ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਸੰਟੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਪੱਲ੍ਹਾ ਫੜ੍ਹ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ 'ਚ ਉਹਨਾਂ ਨੂੰ ਸਿਰੋਪਾਓ ਪਾ ਕੇ ਪਾਰਟੀ 'ਚ ਸ਼ਾਮਲ ਕਰਦਿਆਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗੁਰਮੀਤ ਸਿੰਘ ਸੰਟੀ ਨੂੰ ਪਾਰਟੀ 'ਚ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ। -PTC News


Top News view more...

Latest News view more...