Advertisment

ਦਿੱਲੀ ਹਾਈਕੋਰਟ ਨੇ ਤਿਹਾੜ ਜੇਲ੍ਹ ਸਬੰਧੀ ਦਿੱਤੇ ਅਜਿਹੇ ਹੁਕਮ

author-image
Shanker Badra
New Update
ਦਿੱਲੀ ਹਾਈਕੋਰਟ ਨੇ ਤਿਹਾੜ ਜੇਲ੍ਹ ਸਬੰਧੀ ਦਿੱਤੇ ਅਜਿਹੇ ਹੁਕਮ
Advertisment
ਦਿੱਲੀ ਹਾਈਕੋਰਟ ਨੇ ਤਿਹਾੜ ਜੇਲ੍ਹ ਸਬੰਧੀ ਦਿੱਤੇ ਅਜਿਹੇ ਹੁਕਮ:ਨਵੀਂ ਦਿੱਲੀ : ਦਿੱਲੀ ਹਾਈਕੋਰਟ ਨੇ ਅੱਜ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ।ਇਸ ਸੰਬੰਧੀ ਹਾਈਕੋਰਟ ਨੇ ਤਿਹਾੜ ਜੇਲ੍ਹ ਦੇ ਡੀ.ਜੀ. ਅਤੇ ਪੀ.ਡਬਲਯੂ.ਡੀ. ਦੇ ਸਕੱਤਰ ਨੂੰ ਕੈਮਰਿਆਂ ਨੂੰ ਲਗਾਉਣ ਸੰਬੰਧੀ ਇੱਕ ਮੀਟਿੰਗ ਕਰਨ ਲਈ ਵੀ ਕਿਹਾ ਹੈ।ਦਿੱਲੀ ਹਾਈਕੋਰਟ ਨੇ ਕਿਹਾ ਕਿ ਤਿਹਾੜ ਜੇਲ੍ਹ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇਂ। ਜਸਟਿਸ ਐਸ ਮੁਰਲੀਧਰ ਅਤੇ ਵਿਨੋਦ ਗੋਇਲ ਦੀ ਬੈਂਚ ਨੇ ਤਿਹਾੜ ਜੇਲ੍ਹ ਵਿੱਚ ਖਾਲੀ ਅਸਾਮੀਆਂ ਭਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਲਈ ਦਿੱਲੀ ਅਧੀਨ ਸੇਵਾਵਾਂ ਬੋਰਡ (ਡੀ.ਐਸ.ਐਸ.ਬੀ.) ਨੂੰ ਵੀ ਨਿਰਦੇਸ਼ ਦਿੱਤੇ ਹਨ।ਇਸ ਤੋਂ ਇਲਾਵਾ ਹਾਈਕੋਰਟ ਨੇ ਦਿੱਲੀ ਸਰਕਾਰ ਨੂੰ ਜੇਲ੍ਹ ਵਿੱਚ ਕੌਂਸਲਰ ਦੀਆਂ ਅਸਾਮੀਆਂ ਭਰਨ ਲਈ ਵੀ ਨਿਰਦੇਸ਼ ਦਿੱਤੇ ਹਨ। -PTCNews-
latest-news tihar-jail-news india-latest-news news-in-punjabi news-in-punjab delhi-high-court-news
Advertisment

Stay updated with the latest news headlines.

Follow us:
Advertisment