’84 ਸਿੱਖ ਕਤਲੇਆਮ ਮਾਮਲਾ: ਹਾਈਕੋਰਟ ਦੇ ਫੈਸਲੇ ਖਿਲਾਫ ਸੱਜਣ ਕੁਮਾਰ ਪਹੁੰਚਿਆ ਸੁਪਰੀਮ ਕੋਰਟ

sajjan kumar
'84 ਸਿੱਖ ਕਤਲੇਆਮ ਮਾਮਲਾ: ਹਾਈਕੋਰਟ ਦੇ ਫੈਸਲੇ ਖਿਲਾਫ ਸੱਜਣ ਕੁਮਾਰ ਪਹੁੰਚਿਆ ਸੁਪਰੀਮ ਕੋਰਟ

’84 ਸਿੱਖ ਕਤਲੇਆਮ ਮਾਮਲਾ: ਹਾਈਕੋਰਟ ਦੇ ਫੈਸਲੇ ਖਿਲਾਫ ਸੱਜਣ ਕੁਮਾਰ ਪਹੁੰਚਿਆ ਸੁਪਰੀਮ ਕੋਰਟ,ਨਵੀਂ ਦਿੱਲੀ: ’84 ਸਿੱਖ ਕਤਲੇਆਮ ਮਾਮਲੇ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਸੁਪਰੀਮ ਕੋਰਟ ਪਹੁੰਚ ਗਿਆ ਹੈ ਤੇ ਉਸ ਨੇ ਦਿੱਲੀ ਹਾਈਕੋਰਟ ਦੇ ਹਾਲੀਆ ਫੈਸਲੇ ‘ਚ ਆਪਣੀ ਸਜ਼ਾ ਦੇ ਖਿਲਾਫ ਅਪੀਲ ਦਾਇਰ ਕੀਤੀ ਹੈ।

ਹੋਰ ਪੜ੍ਹੋ:’84 ਸਿੱਖ ਕਤਲੇਆਮ ਮਾਮਲਾ: ਇੱਕ ਹੋਰ ਮਾਮਲੇ ‘ਚ ਦੋਸ਼ੀ ਸੱਜਣ ਕੁਮਾਰ ਖਿਲਾਫ ਦਿੱਲੀ ਦੇ ਪਟਿਆਲਾ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

ਦੱਸ ਦੇਈਏ ਕਿ ਸੱਜਣ ਕੁਮਾਰ ਨੇ ਆਪਣੇ ਆਤਮ ਸਮਰਪਣ ਕਰਨ ਲਈ ਦਿੱਲੀ ਹਾਈਕੋਰਟ ‘ਚ ਇੱਕ ਮਹੀਨੇ ਦਾ ਸਮਾਂ ਦੇਣ ਲਈ ਅਪੀਲ ਦਾਇਰ ਕੀਤੀ ਸੀ, ਜਿਸ ਨੂੰ ਬੀਤੇ ਦਿਨ ਦਿੱਲੀ ਹਾਈਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਸੀ। ਪਰ ਅੱਜ ਸੱਜਣ ਕੁਮਾਰ ਨੇ ਸੁਪਰੀਮ ਕੋਰਟ ਦਾ ਰੁਖ਼ ਕਰ ਲਿਆ ਹੈ।

-PTC News