Mon, Apr 29, 2024
Whatsapp

ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦਾ ਮਾਮਲਾ : ਪੰਜਾਬ ਬੰਦ ਦੇ ਸੱਦੇ ਤੋਂ ਬਾਅਦ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਸਕੂਲ ਕਾਲਜ ਬੰਦ

Written by  Shanker Badra -- August 13th 2019 09:22 AM
ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦਾ ਮਾਮਲਾ : ਪੰਜਾਬ ਬੰਦ ਦੇ ਸੱਦੇ ਤੋਂ ਬਾਅਦ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਸਕੂਲ ਕਾਲਜ ਬੰਦ

ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦਾ ਮਾਮਲਾ : ਪੰਜਾਬ ਬੰਦ ਦੇ ਸੱਦੇ ਤੋਂ ਬਾਅਦ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਸਕੂਲ ਕਾਲਜ ਬੰਦ

ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦਾ ਮਾਮਲਾ : ਪੰਜਾਬ ਬੰਦ ਦੇ ਸੱਦੇ ਤੋਂ ਬਾਅਦ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਸਕੂਲ ਕਾਲਜ ਬੰਦ:ਚੰਡੀਗੜ੍ਹ : ਦਿੱਲੀ ਦੇ ਤੁਗਲਕਾਬਾਦ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਦੇ 500 ਸਾਲ ਪੁਰਾਣੇ ਮੰਦਿਰ ਨੂੰ ਢਾਹੁਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਜਿਸ ਕਰਕੇ ਰਵਿਦਾਸ ਭਾਈਚਾਰੇ ਦੀਆਂ ਵੱਖ- ਵੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਥੇਬੰਦੀਆਂ ਵੱਲੋਂ ਪੰਜਾਬ ਦੇ ਸਾਰੇ ਬਾਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। [caption id="attachment_328537" align="aligncenter" width="300"]Delhi Historical Shri Guru Ravidas temple demolished Case Today School colleges closed ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦਾ ਮਾਮਲਾ : ਪੰਜਾਬ ਬੰਦ ਦੇ ਸੱਦੇ ਤੋਂ ਬਾਅਦ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਸਕੂਲ ਕਾਲਜ ਬੰਦ[/caption] ਭਾਰਤ ਬੰਦ ਦੇ ਸੱਦੇ ਨੂੰ ਮੁੱਖ ਰੱਖਦੇ ਹੋਏ ਮੰਗਲਵਾਰ ਨੂੰ ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ ,ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲ - ਕਾਲਜ ਤੇ ਹੋਰ ਵਿੱਦਿਅਕ ਸੰਸਥਾਵਾਂ 'ਚ ਪ੍ਰਬੰਧਕੀ ਕਾਰਨ ਨੂੰ ਮੁੱਖ ਰੱਖਦੇ ਹੋਏ ਛੁੱਟੀ ਦਾ ਐਲਾਨ ਹੋਇਆ ਹੈ। ਸੁਰੱਖਿਆ ਦੇ ਮਦੇਨ਼ਜਰ ਡੀਸੀ ਜਲੰਧਰ ਵੱਲੋਂ ਇਹ ਆਦੇਸ਼ ਦਿਤੇ ਗਏ ਹਨ। [caption id="attachment_328535" align="aligncenter" width="300"]Delhi Historical Shri Guru Ravidas temple demolished Case Today School colleges closed ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦਾ ਮਾਮਲਾ : ਪੰਜਾਬ ਬੰਦ ਦੇ ਸੱਦੇ ਤੋਂ ਬਾਅਦ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਸਕੂਲ ਕਾਲਜ ਬੰਦ[/caption] ਕਪੂਰਥਲਾ ਜ਼ਿਲ੍ਹੇ ਦੇ ਡੀਸੀ ਨੇ ਵੀ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਸੇ ਤਰ੍ਹਾਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਡੀ ਸੀ ਨੇ ਵੀ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਗੁਰਦਾਸਪੁਰ ਦੇ ਡੀਸੀ ਨੇ ਵੀ ਮੰਗਲਵਾਰ ਨੂੰ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਹਨ। [caption id="attachment_328526" align="aligncenter" width="300"]Delhi Historical Shri Guru Ravidas temple demolished in Tughlaqabad ,Today Protests ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦਾ ਮਾਮਲਾ : ਪੰਜਾਬ ਬੰਦ ਦੇ ਸੱਦੇ ਤੋਂ ਬਾਅਦ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਸਕੂਲ ਕਾਲਜ ਬੰਦ[/caption] ਦੱਸ ਦੇਈਏ ਕਿ ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਕੌਮੀ ਮੁਖੀ ਸਤਵਿੰਦਰ ਸਿੰਘ ਹੀਰਾ ਤੇ ਸਾਧੂ ਸਮਾਜ ਦੇ ਮੁਖੀ ਸੰਤ ਸਰਵਣ ਦਾਸ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ ਅਤੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਪਿਛਲੇ ਕਈ ਦਿਨਾਂ ਤੋਂ ਵੱਖ -ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤੇ ਸੜਕਾਂ ਜਾਮ ਕਰਕੇ ਨਾਅਰੇਬਾਜ਼ੀ ਕੀਤੀ ਗਈ ਹੈ। [caption id="attachment_328534" align="aligncenter" width="300"]Delhi Historical Shri Guru Ravidas temple demolished Case Today School colleges closed ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦਾ ਮਾਮਲਾ : ਪੰਜਾਬ ਬੰਦ ਦੇ ਸੱਦੇ ਤੋਂ ਬਾਅਦ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਸਕੂਲ ਕਾਲਜ ਬੰਦ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦੇ ਵਿਰੋਧ ‘ਚ ਅੱਜ ਪੰਜਾਬ ਬੰਦ , ਨਹੀਂ ਖੁੱਲ੍ਹੇ ਬਜ਼ਾਰ ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਚਲਦਿਆਂ ਦਿੱਲੀ ਵਿਚ ਸ੍ਰੀ ਗੁਰੂ ਰਵਿਦਾਸ ਜੀ ਦਾ 500 ਸਾਲ ਪੁਰਾਣਾ ਮੰਦਿਰ ਤੋੜ ਦਿੱਤਾ ਗਿਆ, ਜਿਸ ਨੂੰ ਲੈ ਕੇ ਰਵਿਦਾਸ ਭਾਈਚਾਰੇ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਕਿਸੇ ਵੀ ਸੂਰਤ ਵਿਚ ਮੰਦਿਰ ਨੂੰ ਦੋਬਾਰਾ ਬਣਵਾ ਕੇ ਹੀ ਰਹਿਣਗੇ। ਜਿਸ ਲਈ ਉਨ੍ਹਾਂ ਨੂੰ ਜਿੰਨਾਂ ਵੀ ਲੰਬਾ ਸੰਘਰਸ਼ ਦਾ ਰਸਤਾ ਅਪਨਾਉਣਾ ਪਵੇ ਉਹ ਪਿੱਛੇ ਨਹੀਂ ਹਟਣਗੇ। -PTCNews


Top News view more...

Latest News view more...