Advertisment

ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦੇ ਵਿਰੋਧ 'ਚ ਅੱਜ ਬਠਿੰਡਾ ਬੰਦ , ਸ਼ਹਿਰ ਵਿਚ ਕੱਢਿਆ ਜਾ ਰਿਹਾ ਹੈ ਰੋਸ ਮਾਰਚ

author-image
Shanker Badra
Updated On
New Update
ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦੇ ਵਿਰੋਧ 'ਚ ਅੱਜ ਬਠਿੰਡਾ ਬੰਦ , ਸ਼ਹਿਰ ਵਿਚ ਕੱਢਿਆ ਜਾ ਰਿਹਾ ਹੈ ਰੋਸ ਮਾਰਚ
Advertisment
ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦੇ ਵਿਰੋਧ 'ਚ ਅੱਜ ਬਠਿੰਡਾ ਬੰਦ , ਸ਼ਹਿਰ ਵਿਚ ਕੱਢਿਆ ਜਾ ਰਿਹਾ ਹੈ ਰੋਸ ਮਾਰਚ:ਬਠਿੰਡਾ : ਦਿੱਲੀ ਦੇ ਤੁਗਲਕਾਬਾਦ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਦੇ 500 ਸਾਲ ਪੁਰਾਣੇ ਮੰਦਿਰ ਨੂੰ ਢਾਹੁਣ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਜਿਸ ਕਰਕੇ ਰਵਿਦਾਸ ਭਾਈਚਾਰੇ ਦੀਆਂ ਵੱਖ- ਵੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਥੇਬੰਦੀਆਂ ਵੱਲੋਂ ਪੰਜਾਬ ਦੇ ਸਾਰੇ ਬਾਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। Delhi Historical Shri Guru Ravidas temple demolished Opposition closed Bathinda today ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦੇ ਵਿਰੋਧ 'ਚ ਅੱਜ ਬਠਿੰਡਾ ਬੰਦ , ਸ਼ਹਿਰ ਵਿਚ ਕੱਢਿਆ ਜਾ ਰਿਹਾ ਹੈ ਰੋਸ ਮਾਰਚ ਸ੍ਰੀ ਗੁਰੂ ਰਵਿਦਾਸ ਦਾ ਮੰਦਰ ਢਾਹੁਣ ਦੇ ਵਿਰੋਧ ਵਿਚ ਅੱਜ ਬੰਦ ਦੇ ਸੱਦੇ ਉਤੇ ਬਠਿੰਡਾ ਸ਼ਹਿਰ ਪੂਰੀ ਤਰ੍ਹਾਂ ਬੰਦ ਹੈ। ਮੰਦਰ ਢਾਹੁਣ ਦੇ ਵਿਰੋਧ ਵਿਚ ਬਠਿੰਡਾ ਦੇ ਸਦਭਾਵਨਾ ਚੌਂਕ ਵਿਚ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋਏ।ਗੁਰੂ ਰਵਿਦਾਸ ਦਾ ਮੰਦਰ ਢਾਹੁਣ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਇਕੱਠੇ ਹੋਏ ਲੋਕਾਂ ਵੱਲੋਂ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਜਾ ਰਿਹਾ ਹੈ।
Advertisment
Delhi Historical Shri Guru Ravidas temple demolished Opposition closed Bathinda today ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦੇ ਵਿਰੋਧ 'ਚ ਅੱਜ ਬਠਿੰਡਾ ਬੰਦ , ਸ਼ਹਿਰ ਵਿਚ ਕੱਢਿਆ ਜਾ ਰਿਹਾ ਹੈ ਰੋਸ ਮਾਰਚ ਇਸ ਦੇ ਇਲਾਵਾ ਤਲਵੰਡੀ ਸਾਬੋ ਵਿਖੇ ਪੰਜਾਬ ਬੰਦ ਦੇ ਸੱਦੇ ਦੇ ਮੱਦੇਨਜ਼ਰ ਬਸਪਾ ਤੇ ਸਹਿਯੋਗੀ ਜਥੇਬੰਦੀਆਂ ਨੇ ਸਥਾਨਕ ਨਿਸ਼ਾਨ-ਏ-ਖਾਲਸਾ ਚੌਂਕ ਵਿਚ ਆਵਾਜਾਈ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਹੈ। ਉਸ ਤੋਂ ਪਹਿਲਾਂ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੱਢ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ। Delhi Historical Shri Guru Ravidas temple demolished Opposition closed Bathinda today ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦੇ ਵਿਰੋਧ 'ਚ ਅੱਜ ਬਠਿੰਡਾ ਬੰਦ , ਸ਼ਹਿਰ ਵਿਚ ਕੱਢਿਆ ਜਾ ਰਿਹਾ ਹੈ ਰੋਸ ਮਾਰਚ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਵਿਦਿਅਕ ਸੰਸਥਾਵਾਂ ਵਿਚ ਛੁੱਟੀ ਕਰ ਦਿੱਤੀ ਗਈ ਹੈ। ਜ਼ਿਲ੍ਹਾ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਜ਼ਿਲ੍ਹੇ ਵਿਚ ਪੈਂਦੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਵਿਦਿਅਕ ਅਦਾਰੇ, ਕਾਲਜ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। Delhi Historical Shri Guru Ravidas temple demolished Opposition closed Bathinda today ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦੇ ਵਿਰੋਧ 'ਚ ਅੱਜ ਬਠਿੰਡਾ ਬੰਦ , ਸ਼ਹਿਰ ਵਿਚ ਕੱਢਿਆ ਜਾ ਰਿਹਾ ਹੈ ਰੋਸ ਮਾਰਚ ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜਲੰਧਰ ਅੰਮ੍ਰਿਤਸਰ ਹਾਈਵੇ ‘ਤੇ ਵਾਪਰਿਆ ਦਰਦਨਾਕ ਹਾਦਸਾ , ਇੱਕ ਦੀ ਹੋਈ ਮੌਤ ,ਤਿੰਨ ਜ਼ਖਮੀ ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਚਲਦਿਆਂ ਦਿੱਲੀ ਵਿਚ ਸ੍ਰੀ ਗੁਰੂ ਰਵਿਦਾਸ ਜੀ ਦਾ 500 ਸਾਲ ਪੁਰਾਣਾ ਮੰਦਿਰ ਤੋੜ ਦਿੱਤਾ ਗਿਆ, ਜਿਸ ਨੂੰ ਲੈ ਕੇ ਰਵਿਦਾਸ ਭਾਈਚਾਰੇ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਕਿਸੇ ਵੀ ਸੂਰਤ ਵਿਚ ਮੰਦਿਰ ਨੂੰ ਦੋਬਾਰਾ ਬਣਵਾ ਕੇ ਹੀ ਰਹਿਣਗੇ। ਜਿਸ ਲਈ ਉਨ੍ਹਾਂ ਨੂੰ ਜਿੰਨਾਂ ਵੀ ਲੰਬਾ ਸੰਘਰਸ਼ ਦਾ ਰਸਤਾ ਅਪਨਾਉਣਾ ਪਵੇ ਉਹ ਪਿੱਛੇ ਨਹੀਂ ਹਟਣਗੇ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment