Sun, May 5, 2024
Whatsapp

ਦਿੱਲੀ ਸਮੇਤ ਪੰਜਾਬ ਵਿੱਚ ਕਈ ਥਾਵਾਂ 'ਤੇ ਮਹਿਸੂਸ ਹੋਏ ਭੁਚਾਲ ਦੇ ਝਟਕੇ, ਘਰਾਂ 'ਚੋਂ ਨਿਕਲੇ ਲੋਕ

Written by  Shanker Badra -- September 24th 2019 04:40 PM -- Updated: September 24th 2019 05:13 PM
ਦਿੱਲੀ ਸਮੇਤ ਪੰਜਾਬ ਵਿੱਚ ਕਈ ਥਾਵਾਂ 'ਤੇ ਮਹਿਸੂਸ ਹੋਏ ਭੁਚਾਲ ਦੇ ਝਟਕੇ, ਘਰਾਂ 'ਚੋਂ ਨਿਕਲੇ ਲੋਕ

ਦਿੱਲੀ ਸਮੇਤ ਪੰਜਾਬ ਵਿੱਚ ਕਈ ਥਾਵਾਂ 'ਤੇ ਮਹਿਸੂਸ ਹੋਏ ਭੁਚਾਲ ਦੇ ਝਟਕੇ, ਘਰਾਂ 'ਚੋਂ ਨਿਕਲੇ ਲੋਕ

ਦਿੱਲੀ ਸਮੇਤ ਪੰਜਾਬ ਵਿੱਚ ਕਈ ਥਾਵਾਂ 'ਤੇ ਮਹਿਸੂਸ ਹੋਏ ਭੁਚਾਲ ਦੇ ਝਟਕੇ, ਘਰਾਂ 'ਚੋਂ ਨਿਕਲੇ ਲੋਕ:ਚੰਡੀਗੜ : ਦਿੱਲੀ ਸਮੇਤ ਪੰਜਾਬ ਵਿੱਚ ਕਈ ਥਾਵਾਂ 'ਤੇ ਮੰਗਲਵਾਰ ਨੂੰ 4.33 ਦੇ ਕਰੀਬ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅੰਮ੍ਰਿਤਸਰ , ਮੋਹਾਲੀ ,ਚੰਡੀਗੜ੍ਹ , ਫ਼ਿਰੋਜ਼ਪੁਰ ਸਮੇਤ ਸੂਬੇ ਵਿੱਚ ਕਈ ਥਾਵਾਂ 'ਤੇ ਇਹ ਝਟਕੇ ਮਹਿਸੂਸ ਕੀਤੇ ਗਏ ਹਨ। [caption id="attachment_343145" align="aligncenter" width="300"]Delhi including Punjab Many places Earthquake ਦਿੱਲੀ ਸਮੇਤ ਪੰਜਾਬ ਵਿੱਚ ਕਈ ਥਾਵਾਂ 'ਤੇਮਹਿਸੂਸ ਹੋਏ ਭੁਚਾਲ ਦੇ ਝਟਕੇ, ਘਰਾਂ 'ਚੋਂ ਨਿਕਲੇ ਲੋਕ[/caption] ਇਸ ਦੌਰਾਨ ਭੂਚਾਲ ਦੇ ਸਹਿਮ ਕਾਰਨ ਲੋਕ ਆਪਣੇ ਘਰਾਂ ਅਤੇ ਦੁਕਾਨਾਂ 'ਚੋਂ ਬਾਹਰ ਆ ਗਏ ਹਨ। ਇਸ ਦੌਰਾਨ ਅੰਮ੍ਰਿਤਸਰ ਦੇ ਰਾਜਾਸਾਂਸੀ ਇਲਾਕੇ 'ਚ ਬਿਜਲੀ ਸਪਲਾਈ ਠੱਪ ਹੋ ਗਈ ਅਤੇ ਕਈ ਥਾਵਾਂ 'ਤੇ ਭੂਚਾਲ ਨਾਲ ਪੱਖੇ ਹਿੱਲਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। [caption id="attachment_343144" align="aligncenter" width="300"]Delhi including Punjab Many places Earthquake ਦਿੱਲੀ ਸਮੇਤ ਪੰਜਾਬ ਵਿੱਚ ਕਈ ਥਾਵਾਂ 'ਤੇਮਹਿਸੂਸ ਹੋਏ ਭੁਚਾਲ ਦੇ ਝਟਕੇ, ਘਰਾਂ 'ਚੋਂ ਨਿਕਲੇ ਲੋਕ[/caption] ਇਸ ਕਾਰਨ ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।ਦੱਸ ਦੇਈਏ ਕਿ ਇਸ ਤੋਂ ਇਲਾਵਾ ਪਾਕਿਸਤਾਨ ਦੇ ਵਿੱਚ ਭੁਚਾਲ ਦੇ ਝਟਕੇ ਮਹਿਸੂਸ ਹੋਏ ਹਨ। ਓਥੇ ਰੀਐਕਟਰ ਸਕੇਲ ਉਤੇ ਭੁਚਾਲ ਦੀ ਤੀਬਰਤਾ 6.1 ਮਾਪੀ ਗਈ ਹੈ। -PTCNews


Top News view more...

Latest News view more...